couponatlas.

Гуру Грантх Сахиб (гурмукхи): Анг 1

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ; ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ; ਜੁਗਾਦਿ ਸਚੁ ॥ ਹੈ ਭੀ ਸਚੁ; ਨਾਨਕ. ਹੋਸੀ ਭੀ ਸਚੁ ॥੧॥ ਸੋਚੈ. ਸੋਚਿ ਨ ਹੋਵਈ; ਜੇ ਸੋਚੀ ਲਖ ਵਾਰ ॥ ਚੁਪੈ. ਚੁਪ ਨ ਹੋਵਈ; ਜੇ ਲਾਇ ਰਹਾ ਲਿਵ ਤਾਰ ॥ ਭੁਖਿਆ. ਭੁਖ ਨ ਉਤਰੀ; ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ. ਲਖ ਹੋਹਿ; ਤ ਇਕ. ਨ ਚਲੈ ਨਾਲਿ ॥ ਕਿਵ. ਸਚਿਆਰਾ ਹੋਈਐ; ਕਿਵ. ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ; ਨਾਨਕ. ਲਿਖਿਆ ਨਾਲਿ ॥੧॥ ਹੁਕਮੀ. ਹੋਵਨਿ ਆਕਾਰ; ਹੁਕਮੁ. ਨ ਕਹਿਆ ਜਾਈ ॥ ਹੁਕਮੀ. ਹੋਵਨਿ ਜੀਅ; ਹੁਕਮਿ. ਮਿਲੈ ਵਡਿਆਈ ॥ ਹੁਕਮੀ, ਉਤਮੁ ਨੀਚੁ; ਹੁਕਮਿ ਲਿਖਿ, ਦੁਖ ਸੁਖ ਪਾਈਅਹਿ ॥ ਇਕਨਾ. ਹੁਕਮੀ ਬਖਸੀਸ; ਇਕਿ, ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ. ਸਭੁ ਕੋ; ਬਾਹਰਿ ਹੁਕਮ. ਨ ਕੋਇ ॥ ਨਾਨਕ. ਹੁਕਮੈ ਜੇ ਬੁਝੈ; ਤ ਹਉਮੈ. ਕਹੈ ਨ ਕੋਇ ॥੨॥ ਗਾਵੈ ਕੋ ਤਾਣੁ; ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ; ਜਾਣੈ ਨੀਸਾਣੁ ॥ ਗਾਵੈ ਕੋ; ਗੁਣ ਵਡਿਆਈਆ ਚਾਰ ॥ ਗਾਵੈ ਕੋ; ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ; ਸਾਜਿ ਕਰੇ ਤਨੁ ਖੇਹ ॥ ਗਾਵੈ ਕੋ; ਜੀਅ ਲੈ ਫਿਰਿ ਦੇਹ ॥ ਗਾਵੈ ਕੋ; ਜਾਪੈ ਦਿਸੈ ਦੂਰਿ ॥
Источники и права