couponatlas.

Гуру Грантх Сахиб (гурмукхи): Анг 1001

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੂੜੇ ਤੈ ਮਨ ਤੇ; ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ; ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ; ਟਰਤ ਨ. ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਦੁਖੁ ਪਾਇਓ; ਇਹੁ ਨਾਨਕ. ਤਤੁ ਬੀਚਾਰਿਓ ॥੨॥੮॥ ਮਾਰੂ ਮਹਲਾ ੫ ॥ ਚਰਨ ਕਮਲ ਪ੍ਰਭ; ਰਾਖੇ ਚੀਤਿ ॥ ਹਰਿ ਗੁਣ ਗਾਵਹ; ਨੀਤਾ ਨੀਤ ॥ ਤਿਸੁ ਬਿਨੁ ਦੂਜਾ; ਅਵਰੁ. ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥ ਸੰਤਨ ਕੀ ਓਟ; ਆਪੇ ਆਪਿ ॥੧॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ. ਸਾਚਾ ਸੋਇ ॥ ਸੁਖੁ ਪਾਇਆ; ਫਿਰਿ ਦੂਖੁ. ਨ ਹੋਇ ॥੨॥੯॥ ਮਾਰੂ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਪ੍ਰਾਨ ਸੁਖਦਾਤਾ ਜੀਅ ਸੁਖਦਾਤਾ; ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ. ਹੋਏ ਤੁਮ ਬਾਵਰ; ਦੁਲਭ ਜਨਮੁ ਅਕਾਰਥ ॥੧॥ ਰੇ ਨਰ; ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ. ਭ੍ਰਮਿ ਤੂ ਭੂਲਾ; ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥ ਧਰਣੀਧਰੁ ਤਿਆਗਿ. ਨੀਚ ਕੁਲ ਸੇਵਹਿ; ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ; ਮਨਮੁਖਿ ਅੰਧ ਕਹਾਵਥ ॥੨॥ ਸਤਿ ਹੋਤਾ. ਅਸਤਿ ਕਰਿ ਮਾਨਿਆ; ਜੋ ਬਿਨਸਤ. ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ; ਐਸੇ ਭੂਲ ਭੁਲਾਨਥ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ; ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ; ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥ ਮਾਰੂ ਮਹਲਾ ੫ ॥ ਗੁਪਤੁ ਕਰਤਾ. ਸੰਗਿ ਸੋ ਪ੍ਰਭੁ; ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ. ਬਿਖੈ ਭੋਗਹਿ; ਤਪਤ ਥੰਮ ਗਲਿ ਲਾਇ ॥੧॥ ਰੇ ਨਰ; ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ; ਤੁਮ. ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥ ਬਿਕਾਰ ਪਾਥਰ. ਗਲਹਿ ਬਾਧੇ; ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ; ਪਾਰਿ. ਨ ਪਰਨਾ ਜਾਇ ॥੨॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ; ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ. ਨ ਕਬਹੂ ਮਿਲਈ; ਮਹਾ ਦੁਤਰ ਮਾਇ ॥੩॥ ਸੂਰੁ ਮੁਕਤਾ. ਸਸੀ ਮੁਕਤਾ; ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ; ਅਲਿਪਤ ਸਦਾ ਨਿਰਮਲਾਇ ॥੪॥ ਜਿਸੁ ਕਰਮੁ ਖੁਲਿਆ. ਤਿਸੁ ਲਹਿਆ ਪੜਦਾ; ਜਿਨਿ. ਗੁਰ ਪਹਿ ਮੰਨਿਆ ਸੁਭਾਇ ॥
Источники и права