couponatlas.

Гуру Грантх Сахиб (гурмукхи): Анг 1004

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਾਝੁ ਗੁਰੂ; ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥ ਹਉ ਹਉ ਕਰਮ ਕਮਾਣੇ ॥ ਤੇ ਤੇ; ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ; ਪੈਰਿ ਲੋਹਾਰੀ ॥ ਸੋ ਗੁਰ ਮਿਲਿ; ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥੩॥ ਸੋ ਮਿਲਿਆ; ਜਿ ਹਰਿ ਮਨਿ ਭਾਇਆ ॥ ਸੋ ਭੂਲਾ; ਜਿ ਪ੍ਰਭੂ ਭੁਲਾਇਆ ॥ ਨਹ ਆਪਹੁ; ਮੂਰਖੁ ਗਿਆਨੀ ॥ ਜਿ ਕਰਾਵੈ; ਸੁ ਨਾਮੁ ਵਖਾਨੀ ॥ ਤੇਰਾ. ਅੰਤੁ ਨ ਪਾਰਾਵਾਰਾ ॥ ਜਨ ਨਾਨਕ; ਸਦ ਬਲਿਹਾਰਾ ॥੪॥੧॥੧੭॥ ਮਾਰੂ ਮਹਲਾ ੫ ॥ ਮੋਹਨੀ; ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ; ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ; ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥ ਏਕੈ ਸ੍ਰਮੁ ਕਰਿ; ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ; ਨ ਛਡਹੈ ॥ ਰਾਜੁ ਕਮਾਇ. ਕਰੀ ਜਿਨਿ ਥੈਲੀ; ਤਾ ਕੈ ਸੰਗਿ. ਨ ਚੰਚਲਿ ਚਲੀਆ ॥੨॥ ਏਕਹਿ; ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ; ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ; ਤਾ ਕੈ ਨਿਕਟਿ. ਨ ਹੋਈ ਖਲੀਆ ॥੩॥ ਹੋਇ ਅਉਧੂਤ; ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ. ਬਨ ਮਹਿ ਬਸਤੇ; ਊਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਬੰਧਨ; ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ; ਬਸਿਓ ਜੀਅ ਤਾ ਕੈ ॥ ਸਾਧਸੰਗਿ. ਭਏ ਜਨ ਮੁਕਤੇ; ਗਤਿ ਪਾਈ ਨਾਨਕ. ਨਦਰਿ ਨਿਹਲੀਆ ॥੫॥੨॥੧੮॥ ਮਾਰੂ ਮਹਲਾ ੫ ॥ ਸਿਮਰਹੁ; ਏਕੁ ਨਿਰੰਜਨ ਸੋਊ ॥ ਜਾ ਤੇ; ਬਿਰਥਾ ਜਾਤ. ਨ ਕੋਊ ॥ ਮਾਤ ਗਰਭ ਮਹਿ; ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ; ਸਾਜਿ ਸਵਾਰਿਆ ॥ ਸੋਈ ਬਿਧਾਤਾ; ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ; ਅਵਗੁਣ ਸਭਿ ਢਕੀਐ ॥ ਚਰਣ ਕਮਲ; ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ; ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ; ਭਰਮੁ ਭਉ ਫਾਟਾ ॥ ਸਾਧਸੰਗਿ; ਵਿਰਲਾ ਕੋ ਪਾਏ ॥ ਨਾਨਕੁ. ਤਾ ਕੈ; ਬਲਿ ਬਲਿ ਜਾਏ ॥੧॥ ਰਾਮ ਨਾਮੁ; ਮਨਿ ਤਨਿ ਆਧਾਰਾ ॥ ਜੋ ਸਿਮਰੈ; ਤਿਸ ਕਾ ਨਿਸਤਾਰਾ ॥੧॥ ਰਹਾਉ ॥ ਮਿਥਿਆ ਵਸਤੁ; ਸਤਿ ਕਰਿ ਮਾਨੀ ॥ ਹਿਤੁ ਲਾਇਓ; ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ; ਜਨਮੁ ਗਵਾਤਾ ॥ ਅਪਨਾ ਛੋਡਿ; ਪਰਾਇਐ ਰਾਤਾ ॥ ਮਾਇਆ ਮਦ; ਮਨ ਤਨ ਸੰਗਿ ਜਾਤਾ ॥ ਤ੍ਰਿਸਨ. ਨ ਬੂਝੈ; ਕਰਤ ਕਲੋਲਾ ॥ ਊਣੀ ਆਸ; ਮਿਥਿਆ ਸਭਿ ਬੋਲਾ ॥ ਆਵਤ ਇਕੇਲਾ; ਜਾਤ ਇਕੇਲਾ ॥
Источники и права