couponatlas.

Гуру Грантх Сахиб (гурмукхи): Анг 1007

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ; ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ. ਮਨੁ ਤਨੁ ਲਾਇ ਹਰਿ ਸਿਉ; ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ; ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ; ਨਾਨਕ. ਕਬਹੁ, ਨ ਹਾਰਿ ॥੨॥੪॥੨੭॥ ਮਾਰੂ ਮਹਲਾ ੫ ॥ ਤਜਿ ਆਪੁ. ਬਿਨਸੀ ਤਾਪੁ; ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ; ਕਰਿ ਕ੍ਰਿਪਾ ਜਿਸੁ ਦੀਉ ॥੧॥ ਮੇਰੇ ਮਨ; ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ; ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ; ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ; ਹਰਿ ਏਕੁ ਨਾਨਕ. ਕੀਉ ॥੨॥੫॥੨੮॥ ਮਾਰੂ ਮਹਲਾ ੫ ॥ ਪ੍ਰਤਿਪਾਲਿ. ਮਾਤਾ ਉਦਰਿ ਰਾਖੈ; ਲਗਨਿ ਦੇਤ ਨ. ਸੇਕ ॥ ਸੋਈ ਸੁਆਮੀ ਈਹਾ ਰਾਖੈ; ਬੂਝੁ ਬੁਧਿ ਬਿਬੇਕ ॥੧॥ ਮੇਰੇ ਮਨ; ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ; ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ ਚੇਤਿ ਮਨ ਮਹਿ. ਤਜਿ ਸਿਆਣਪ; ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ; ਤਰੇ ਕਈ ਅਨੇਕ ॥੨॥੬॥੨੯॥ ਮਾਰੂ ਮਹਲਾ ੫ ॥ ਪਤਿਤ. ਪਾਵਨ ਨਾਮੁ ਜਾ ਕੋ; ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ; ਜਾ ਕੋ ਲਿਖਿਓ ਮਾਥ ॥੧॥ ਡੂਬੇ; ਨਾਮ ਬਿਨੁ. ਘਨ ਸਾਥ ॥ ਕਰਣ ਕਾਰਣੁ ਚਿਤਿ. ਨ ਆਵੈ; ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ; ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ; ਸੁਣਿ ਨਾਨਕ. ਜੀਵੈ ਗਾਥ ॥੨॥੭॥੩੦॥ ਮਾਰੂ ਅੰਜੁਲੀ ਮਹਲਾ ੫ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਸੰਜੋਗੁ ਵਿਜੋਗੁ; ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ; ਪੁਤਲਾ ਕੀਆ ॥ ਸਾਹੈ ਕੈ. ਫੁਰਮਾਇਅੜੈ ਜੀ; ਦੇਹੀ ਵਿਚਿ, ਜੀਉ ਆਇ ਪਇਆ ॥੧॥ ਜਿਥੈ ਅਗਨਿ ਭਖੈ; ਭੜਹਾਰੇ ॥ ਊਰਧ ਮੁਖ; ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ; ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ; ਨਿਕਲਿ ਆਇਆ ॥ ਖਸਮੁ ਵਿਸਾਰਿ; ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ; ਰਹਣੁ ਨ ਕਿਤਹੀ ਥਾਇ ਭਇਆ ॥੩॥ ਮਿਹਰਵਾਨਿ; ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ; ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ; ਆਇਆ. ਸੋ ਪਰਵਾਣੁ ਥਿਆ ॥੪॥੧॥੩੧॥
Источники и права