couponatlas.

Гуру Грантх Сахиб (гурмукхи): Анг 1018

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਣ ਤਲੈ ਉਗਾਹਿ ਬੈਸਿਓ; ਸ੍ਰਮੁ. ਨ ਰਹਿਓ ਸਰੀਰਿ ॥ ਮਹਾ ਸਾਗਰੁ. ਨਹ ਵਿਆਪੈ; ਖਿਨਹਿ ਉਤਰਿਓ ਤੀਰਿ ॥੨॥ ਚੰਦਨ ਅਗਰ ਕਪੂਰ ਲੇਪਨ; ਤਿਸੁ ਸੰਗੇ. ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ; ਮਨਿ. ਨ ਮਨੀ ਬਿਪਰੀਤਿ ॥੩॥ ਊਚ ਨੀਚ ਬਿਕਾਰ ਸੁਕ੍ਰਿਤ; ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ. ਨ ਕਛੂ ਜਾਨੈ; ਸਰਬ ਜੀਅ ਸਮਤ ॥੪॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ; ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ; ਮਨਿ. ਨ ਭਇਓ ਬਿਖਾਦੁ ॥੫॥ ਸੀਤ ਮੰਦ ਸੁਗੰਧ ਚਲਿਓ; ਸਰਬ ਥਾਨ ਸਮਾਨ ॥ ਜਹਾ ਸਾ ਕਿਛੁ. ਤਹਾ ਲਾਗਿਓ; ਤਿਲੁ. ਨ ਸੰਕਾ ਮਾਨ ॥੬॥ ਸੁਭਾਇ ਅਭਾਇ ਜੁ ਨਿਕਟਿ ਆਵੈ; ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ. ਨ ਜਾਣੈ; ਸਦਾ ਸਹਜਿ ਸੁਭਾਇ ॥੭॥ ਚਰਣ ਸਰਣ ਸਨਾਥ ਇਹੁ ਮਨੁ; ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ; ਭਏ ਪ੍ਰਭ ਕਿਰਪਾਲ ॥੮॥੩॥ ਮਾਰੂ ਮਹਲਾ ੫ ਘਰੁ ੪ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਚਾਦਨਾ. ਚਾਦਨੁ ਆਂਗਨਿ; ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ; ਹਰਿ ਹਰਿ ਨਾਮੁ ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ; ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ; ਹਰਿ ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ; ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ; ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ; ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ. ਤਿਸੁ ਸਭੁ ਕਿਛੁ ਨੀਕਾ; ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥ ਮਾਰੂ ਮਹਲਾ ੫ ॥ ਆਉ ਜੀ. ਤੂ ਆਉ ਹਮਾਰੈ; ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥ ਤੁਧੁ ਆਵਤ. ਮੇਰਾ ਮਨੁ ਤਨੁ ਹਰਿਆ; ਹਰਿ ਜਸੁ ਤੁਮ ਸੰਗਿ ਗਾਵਨਾ ॥੧॥ ਸੰਤ ਕ੍ਰਿਪਾ ਤੇ ਹਿਰਦੈ ਵਾਸੈ; ਦੂਜਾ ਭਾਉ ਮਿਟਾਵਨਾ ॥੨॥ ਭਗਤ ਦਇਆ ਤੇ. ਬੁਧਿ ਪਰਗਾਸੈ; ਦੁਰਮਤਿ ਦੂਖ ਤਜਾਵਨਾ ॥੩॥ ਦਰਸਨੁ ਭੇਟਤ ਹੋਤ ਪੁਨੀਤਾ; ਪੁਨਰਪਿ ਗਰਭਿ. ਨ ਪਾਵਨਾ ॥੪॥ ਨਉ ਨਿਧਿ ਰਿਧਿ ਸਿਧਿ ਪਾਈ; ਜੋ ਤੁਮਰੈ ਮਨਿ ਭਾਵਨਾ ॥੫॥ ਸੰਤ ਬਿਨਾ. ਮੈ ਥਾਉ, ਨ ਕੋਈ; ਅਵਰ. ਨ ਸੂਝੈ ਜਾਵਨਾ ॥੬॥ ਮੋਹਿ ਨਿਰਗੁਨ ਕਉ. ਕੋਇ, ਨ ਰਾਖੈ; ਸੰਤਾ ਸੰਗਿ ਸਮਾਵਨਾ ॥੭॥ ਕਹੁ ਨਾਨਕ. ਗੁਰਿ, ਚਲਤੁ ਦਿਖਾਇਆ; ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥
Источники и права