couponatlas.

Гуру Грантх Сахиб (гурмукхи): Анг 1019

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੫ ॥ ਜੀਵਨਾ. ਸਫਲ ਜੀਵਨ; ਸੁਨਿ ਹਰਿ, ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥ ਪੀਵਨਾ ਜਿਤੁ ਮਨੁ ਆਘਾਵੈ; ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥ ਖਾਵਨਾ. ਜਿਤੁ ਭੂਖ, ਨ ਲਾਗੈ; ਸੰਤੋਖਿ ਸਦਾ ਤ੍ਰਿਪਤੀਵਨਾ ॥੨॥ ਪੈਨਣਾ ਰਖੁ ਪਤਿ ਪਰਮੇਸੁਰ; ਫਿਰਿ ਨਾਗੇ. ਨਹੀ ਥੀਵਨਾ ॥੩॥ ਭੋਗਨਾ ਮਨ ਮਧੇ ਹਰਿ ਰਸੁ; ਸੰਤਸੰਗਤਿ ਮਹਿ ਲੀਵਨਾ ॥੪॥ ਬਿਨੁ ਤਾਗੇ. ਬਿਨੁ ਸੂਈ ਆਨੀ; ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥ ਮਾਤਿਆ. ਹਰਿ ਰਸ ਮਹਿ ਰਾਤੇ; ਤਿਸੁ ਬਹੁੜਿ. ਨ ਕਬਹੂ ਅਉਖੀਵਨਾ ॥੬॥ ਮਿਲਿਓ ਤਿਸੁ ਸਰਬ ਨਿਧਾਨਾ; ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥ ਸੁਖੁ ਨਾਨਕ. ਸੰਤਨ ਕੀ ਸੇਵਾ; ਚਰਣ ਸੰਤ ਧੋਇ ਪੀਵਨਾ ॥੮॥੩॥੬॥ ਮਾਰੂ ਮਹਲਾ ੫ ਘਰੁ ੮ ਅੰਜੁਲੀਆ ॥ ੴ ਸਤਿਗੁਰ ਪ੍ਰਸਾਦਿ ॥ ਜਿਸੁ ਗ੍ਰਿਹਿ ਬਹੁਤੁ; ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ; ਸੁ ਫਿਰੈ ਭ੍ਰਮੰਤਾ ॥ ਦੁਹੂ ਬਿਵਸਥਾ ਤੇ ਜੋ ਮੁਕਤਾ; ਸੋਈ ਸੁਹੇਲਾ ਭਾਲੀਐ ॥੧॥ ਗ੍ਰਿਹ ਰਾਜ ਮਹਿ; ਨਰਕੁ ਉਦਾਸ ਕਰੋਧਾ ॥ ਬਹੁ ਬਿਧਿ; ਬੇਦ ਪਾਠ ਸਭਿ ਸੋਧਾ ॥ ਦੇਹੀ ਮਹਿ ਜੋ ਰਹੈ ਅਲਿਪਤਾ; ਤਿਸੁ ਜਨ ਕੀ ਪੂਰਨ ਘਾਲੀਐ ॥੨॥ ਜਾਗਤ ਸੂਤਾ; ਭਰਮਿ ਵਿਗੂਤਾ ॥ ਬਿਨੁ ਗੁਰ; ਮੁਕਤਿ. ਨ ਹੋਈਐ ਮੀਤਾ ॥ ਸਾਧਸੰਗਿ. ਤੁਟਹਿ ਹਉ ਬੰਧਨ; ਏਕੋ ਏਕੁ ਨਿਹਾਲੀਐ ॥੩॥ ਕਰਮ ਕਰੈ. ਤ ਬੰਧਾ; ਨਹ ਕਰੈ. ਤ ਨਿੰਦਾ ॥ ਮੋਹ ਮਗਨ; ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ; ਘਟਿ ਘਟਿ ਰਾਮੁ ਹਿਆਲੀਐ ॥੪॥ ਸੰਸਾਰੈ ਮਹਿ; ਸਹਸਾ ਬਿਆਪੈ ॥ ਅਕਥ ਕਥਾ ਅਗੋਚਰ; ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ; ਓਹੁ ਬਾਲਕ ਵਾਗੀ ਪਾਲੀਐ ॥੫॥ ਛੋਡਿ ਬਹੈ; ਤਉ ਛੂਟੈ ਨਾਹੀ ॥ ਜਉ ਸੰਚੈ ਤਉ; ਭਉ ਮਨ ਮਾਹੀ ॥ ਇਸ ਹੀ ਮਹਿ ਜਿਸ ਕੀ ਪਤਿ ਰਾਖੈ; ਤਿਸੁ ਸਾਧੂ ਚਉਰੁ ਢਾਲੀਐ ॥੬॥ ਜੋ ਸੂਰਾ; ਤਿਸ ਹੀ ਹੋਇ ਮਰਣਾ ॥ ਜੋ ਭਾਗੈ; ਤਿਸੁ ਜੋਨੀ ਫਿਰਣਾ ॥ ਜੋ ਵਰਤਾਏ. ਸੋਈ ਭਲ ਮਾਨੈ; ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥ ਜਿਤੁ ਜਿਤੁ ਲਾਵਹਿ; ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ; ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ; ਤੂ ਦੇਹਿ. ਤ ਨਾਮੁ ਸਮਾਲੀਐ ॥੮॥੧॥੭॥ ਮਾਰੂ ਮਹਲਾ ੫ ॥ ਬਿਰਖੈ ਹੇਠਿ; ਸਭਿ ਜੰਤ ਇਕਠੇ ॥ ਇਕਿ ਤਤੇ; ਇਕਿ ਬੋਲਨਿ ਮਿਠੇ ॥ ਅਸਤੁ ਉਦੋਤੁ ਭਇਆ. ਉਠਿ ਚਲੇ; ਜਿਉ ਜਿਉ ਅਉਧ ਵਿਹਾਣੀਆ ॥੧॥ ਪਾਪ ਕਰੇਦੜ; ਸਰਪਰ ਮੁਠੇ ॥ ਅਜਰਾਈਲਿ; ਫੜੇ ਫੜਿ ਕੁਠੇ ॥
Источники и права