couponatlas.

Гуру Грантх Сахиб (гурмукхи): Анг 1020

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੋਜਕਿ ਪਾਏ ਸਿਰਜਣਹਾਰੈ; ਲੇਖਾ ਮੰਗੈ ਬਾਣੀਆ ॥੨॥ ਸੰਗਿ. ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਧਨੁ; ਛੋਡਿ ਵਞੇਸਾ ॥ ਕਰਣ ਕਰੀਮ ਨ ਜਾਤੋ ਕਰਤਾ; ਤਿਲ ਪੀੜੇ ਜਿਉ ਘਾਣੀਆ ॥੩॥ ਖੁਸਿ ਖੁਸਿ ਲੈਦਾ; ਵਸਤੁ ਪਰਾਈ ॥ ਵੇਖੈ ਸੁਣੇ; ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ. ਪਇਆ ਖਾਤ ਅੰਦਰਿ; ਅਗਲੀ ਗਲ. ਨ ਜਾਣੀਆ ॥੪॥ ਜਮਿ ਜਮਿ ਮਰੈ; ਮਰੈ ਫਿਰਿ ਜੰਮੈ ॥ ਬਹੁਤੁ ਸਜਾਇ; ਪਇਆ ਦੇਸਿ ਲੰਮੈ ॥ ਜਿਨਿ ਕੀਤਾ. ਤਿਸੈ, ਨ ਜਾਣੀ, ਅੰਧਾ; ਤਾ ਦੁਖੁ ਸਹੈ ਪਰਾਣੀਆ ॥੫॥ ਖਾਲਕ ਥਾਵਹੁ; ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ; ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ. ਨ ਮਿਲਿਓ; ਵਤੈ. ਆਪਣ ਭਾਣੀਆ ॥੬॥ ਮਉਲਾ; ਖੇਲ ਕਰੇ ਸਭਿ ਆਪੇ ॥ ਇਕਿ ਕਢੇ; ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ; ਸਿਰਿ ਸਿਰਿ ਕਿਰਤ ਵਿਹਾਣੀਆ ॥੭॥ ਮਿਹਰ ਕਰੇ; ਤਾ ਖਸਮੁ ਧਿਆਈ ॥ ਸੰਤਾ ਸੰਗਤਿ; ਨਰਕਿ. ਨ ਪਾਈ ॥ ਅੰਮ੍ਰਿਤ ਨਾਮ ਦਾਨੁ. ਨਾਨਕ ਕਉ; ਗੁਣ ਗੀਤਾ. ਨਿਤ ਵਖਾਣੀਆ ॥੮॥੨॥੮॥੧੨॥੨੦॥ ਮਾਰੂ ਸੋਲਹੇ ਮਹਲਾ ੧ ॥ ੴ ਸਤਿਗੁਰ ਪ੍ਰਸਾਦਿ ॥ ਸਾਚਾ ਸਚੁ ਸੋਈ; ਅਵਰੁ. ਨ ਕੋਈ ॥ ਜਿਨਿ ਸਿਰਜੀ; ਤਿਨ ਹੀ ਫੁਨਿ ਗੋਈ ॥ ਜਿਉ ਭਾਵੈ. ਤਿਉ ਰਾਖਹੁ ਰਹਣਾ; ਤੁਮ ਸਿਉ ਕਿਆ ਮੁਕਰਾਈ ਹੇ ॥੧॥ ਆਪਿ ਉਪਾਏ; ਆਪਿ ਖਪਾਏ ॥ ਆਪੇ; ਸਿਰਿ ਸਿਰਿ; ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ; ਆਪੇ ਮਾਰਗਿ ਲਾਈ ਹੇ ॥੨॥ ਆਪੇ ਦਾਨਾ; ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ; ਆਪੇ ਮੇਲਿ ਮਿਲਾਈ ਹੇ ॥੩॥ ਆਪੇ ਸਸਿ ਸੂਰਾ; ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ. ਨ ਸਾਕੈ; ਸਾਚੇ ਸਿਉ ਲਿਵ ਲਾਈ ਹੇ ॥੪॥ ਆਪੇ ਪੁਰਖੁ; ਆਪੇ ਹੀ ਨਾਰੀ ॥ ਆਪੇ ਪਾਸਾ; ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ; ਆਪੇ ਕੀਮਤਿ ਪਾਈ ਹੇ ॥੫॥ ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ; ਤੇਰਾ ਰੂਪੁ. ਨ ਲਖਣਾ ਜਾਈ ਹੇ ॥੬॥ ਆਪੇ ਦਿਨਸੁ; ਆਪੇ ਹੀ ਰੈਣੀ ॥ ਆਪਿ ਪਤੀਜੈ; ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ; ਘਟਿ ਘਟਿ ਸਬਦੁ ਰਜਾਈ ਹੇ ॥੭॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ; ਪੂਰਾ ਤੋਲੋ ॥
Источники и права