couponatlas.

Гуру Грантх Сахиб (гурмукхи): Анг 1056

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਖਿਆ ਕਾਰਣਿ. ਲਬੁ ਲੋਭੁ ਕਮਾਵਹਿ; ਦੁਰਮਤਿ ਕਾ ਦੋਰਾਹਾ ਹੇ ॥੯॥ ਪੂਰਾ ਸਤਿਗੁਰੁ; ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ; ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ; ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ ਮੇਰਾ ਪ੍ਰਭੁ ਸਾਚਾ; ਅਸੁਰ ਸੰਘਾਰਣੁ ॥ ਗੁਰ ਕੈ ਸਬਦਿ; ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ; ਸਿਰਿ ਸਾਹਾ ਪਾਤਿਸਾਹਾ ਹੇ ॥੧੧॥ ਸੇ ਭਗਤ ਸਚੇ; ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ; ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ; ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ ਜਿਨ ਆਪੇ ਮੇਲਿ; ਵਿਛੋੜਹਿ ਨਾਹੀ ॥ ਗੁਰ ਕੈ ਸਬਦਿ; ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ; ਸਬਦੇ ਨਾਮੁ ਸਲਾਹਾ ਹੇ ॥੧੩॥ ਬਿਨੁ ਸਬਦੈ; ਤੁਧੁਨੋ ਕੋਈ. ਨ ਜਾਣੀ ॥ ਤੁਧੁ ਆਪੇ ਕਥੀ; ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ; ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ; ਕੋਇ. ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ. ਤੂ ਆਪੇ; ਸਹਸਾ ਗਣਤ ਨ. ਤਾਹਾ ਹੇ ॥੧੫॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ. ਨਾਮਿ ਰਤੇ ਬੈਰਾਗੀ; ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥ ਮਾਰੂ ਮਹਲਾ ੩ ॥ ਮੇਰੈ ਪ੍ਰਭਿ ਸਾਚੈ; ਇਕੁ ਖੇਲੁ ਰਚਾਇਆ ॥ ਕੋਇ. ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ; ਸਭਿ ਰਸ ਦੇਹੀ ਮਾਹਾ ਹੇ ॥੧॥ ਵਾਜੈ ਪਉਣੁ; ਤੈ ਆਪਿ ਵਜਾਏ ॥ ਸਿਵ ਸਕਤੀ; ਦੇਹੀ ਮਹਿ ਪਾਏ ॥ ਗੁਰ ਪਰਸਾਦੀ. ਉਲਟੀ ਹੋਵੈ; ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ; ਆਪੇ ਕੀਆ ॥ ਏਕੋ ਵਰਤੈ; ਅਵਰੁ. ਨ ਬੀਆ ॥ ਗੁਰ ਪਰਸਾਦੀ. ਆਪੁ ਪਛਾਣੈ; ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ; ਆਪੇ ਜਾਣੈ ॥ ਹੋਰੁ ਲੋਕੁ; ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ. ਸੁ ਗੁਰਮੁਖਿ ਬੂਝੈ; ਸਾਚੀ ਸਿਫਤਿ ਸਲਾਹਾ ਹੇ ॥੪॥ ਦੇਹੀ ਅੰਦਰਿ, ਵਸਤੁ ਅਪਾਰਾ ॥ ਆਪੇ. ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ; ਤ੍ਰਿਸਨਾ ਅਗਨਿ ਬੁਝਾਹਾ ਹੇ ॥੫॥ ਸਭਿ ਰਸ; ਦੇਹੀ ਅੰਦਰਿ ਪਾਏ ॥ ਵਿਰਲੇ ਕਉ; ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ; ਬਾਹਰਿ. ਕਾਹੇ ਜਾਹਾ ਹੇ ॥੬॥ ਵਿਣੁ ਚਾਖੇ; ਸਾਦੁ ਕਿਸੈ. ਨ ਆਇਆ ॥ ਗੁਰ ਕੈ ਸਬਦਿ; ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ; ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ ਗੁਣ ਜਾਣੈ ॥
Источники и права