couponatlas.

Гуру Грантх Сахиб (гурмукхи): Анг 106

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ; ਸਾਧੂ ਚਰਨ ਪਖਾਲੀ ਜੀਉ ॥੩॥ ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ. ਦਾਨੁ ਕੀਆ ਦੁਖ ਭੰਜਨਿ; ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥ ਮਾਝ ਮਹਲਾ ੫ ॥ ਮਨੁ ਤਨੁ ਤੇਰਾ; ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ; ਪ੍ਰਭੁ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ; ਤੇਰਾ ਜੋਰੁ ਗੋਪਾਲਾ ਜੀਉ ॥੧॥ ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ; ਤੇਰੀ ਪਾਈ ॥ ਕਾਰ ਕਮਾਵਾ. ਜੇ ਤੁਧੁ ਭਾਵਾ; ਜਾ ਤੂੰ ਦੇਹਿ ਦਇਆਲਾ ਜੀਉ ॥੨॥ ਪ੍ਰਭ ਤੁਮ ਤੇ ਲਹਣਾ; ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ; ਸੋਈ ਸੁਖੁ ਸਹਣਾ ॥ ਜਿਥੈ ਰਖਹਿ. ਬੈਕੁੰਠੁ ਤਿਥਾਈ; ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥ ਸਿਮਰਿ ਸਿਮਰਿ ਨਾਨਕ, ਸੁਖੁ ਪਾਇਆ ॥ ਆਠ ਪਹਰ; ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ; ਕਦੇ. ਨ ਹੋਇ ਦੁਖਾਲਾ ਜੀਉ ॥੪॥੩੩॥੪੦॥ ਮਾਝ ਮਹਲਾ ੫ ॥ ਪਾਰਬ੍ਰਹਮਿ ਪ੍ਰਭਿ; ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ; ਦਹ ਦਿਸਿ ਵਰਸਾਇਆ ॥ ਸਾਂਤਿ ਭਈ. ਬੁਝੀ ਸਭ ਤ੍ਰਿਸਨਾ; ਅਨਦੁ ਭਇਆ. ਸਭ ਠਾਈ ਜੀਉ ॥੧॥ ਸੁਖਦਾਤਾ; ਦੁਖ ਭੰਜਨਹਾਰਾ ॥ ਆਪੇ ਬਖਸਿ; ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ; ਪਇ ਪੈਰੀ ਤਿਸਹਿ ਮਨਾਈ ਜੀਉ ॥੨॥ ਜਾ ਕੀ ਸਰਣਿ ਪਇਆ; ਗਤਿ ਪਾਈਐ ॥ ਸਾਸਿ ਸਾਸਿ; ਹਰਿ ਨਾਮੁ ਧਿਆਈਐ ॥ ਤਿਸੁ ਬਿਨੁ. ਹੋਰੁ ਨ ਦੂਜਾ ਠਾਕੁਰੁ; ਸਭ ਤਿਸੈ ਕੀਆ ਜਾਈ ਜੀਉ ॥੩॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ; ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ; ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥ ਮਾਝ ਮਹਲਾ ੫ ॥ ਸਭੇ ਸੁਖ ਭਏ; ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ; ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ; ਸੋ ਰਸੁ. ਸੋਈ ਜਾਣੈ ਜੀਉ ॥੧॥ ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ; ਕੋ ਵਿਰਲਾ. ਆਪੁ ਪਛਾਣੈ ਜੀਉ ॥੨॥ ਪ੍ਰਭ ਮਿਲਣੈ ਕੀ, ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ; ਅਨਦੁ ਖਸਮ ਕੈ ਭਾਣੈ ਜੀਉ ॥੩॥ ਹਥੀ ਦਿਤੀ; ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ; ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ; ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥
Источники и права