couponatlas.

Гуру Грантх Сахиб (гурмукхи): Анг 1066

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਰੂ ਮਹਲਾ ੩ ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ; ਸੁਣਿ ਸਾਚਾ ਮੰਨਿ ਵਸਾਇਦਾ ॥੧॥ ਮਾਇਆ ਮਾਈ; ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ; ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ; ਇਸੁ ਜਗ ਮਹਿ, ਸੋਝੀ ਪਾਇਦਾ ॥੨॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ; ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ; ਇਸੁ ਬਾਣੀ ਤੇ. ਹਰਿ ਨਾਮੁ ਪਾਇਦਾ ॥੩॥ ਵੇਦੁ ਪੜੈ; ਅਨਦਿਨੁ ਵਾਦ ਸਮਾਲੇ ॥ ਨਾਮੁ. ਨ ਚੇਤੈ; ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ; ਤ੍ਰੈ ਗੁਣ ਭਰਮਿ ਭੁਲਾਇਦਾ ॥੪॥ ਗੁਰਮੁਖਿ; ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ; ਮਾਇਆ ਮੋਹੁ ਚੁਕਾਇਦਾ ॥੫॥ ਜੋ ਧੁਰਿ ਰਾਤੇ; ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ; ਆਪੈ ਆਪੁ ਮਿਲਾਇਦਾ ॥੬॥ ਮਾਇਆ ਮੋਹਿ; ਭਰਮਿ ਨ ਪਾਏ ॥ ਦੂਜੈ ਭਾਇ ਲਗਾ; ਦੁਖੁ ਪਾਏ ॥ ਸੂਹਾ ਰੰਗੁ. ਦਿਨ ਥੋੜੇ ਹੋਵੈ; ਇਸੁ ਜਾਦੇ ਬਿਲਮ. ਨ ਲਾਇਦਾ ॥੭॥ ਏਹੁ ਮਨੁ; ਭੈ ਭਾਇ ਰੰਗਾਏ ॥ ਇਤੁ ਰੰਗਿ; ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ; ਗੁਰਮਤੀ ਰੰਗੁ ਚੜਾਇਦਾ ॥੮॥ ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ, ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ; ਬਿਨੁ ਬੂਝੇ. ਦੁਖੁ ਪਾਇਦਾ ॥੯॥ ਮੇਰੈ ਪ੍ਰਭਿ; ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ; ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ; ਨਾਮੁ ਅਮੋਲਕੁ ਪਾਇਦਾ ॥੧੦॥ ਇਸੁ ਕਾਇਆ ਕੀ ਕੀਮਤਿ; ਕਿਨੈ. ਨ ਪਾਈ ॥ ਮੇਰੈ ਠਾਕੁਰਿ; ਇਹ ਬਣਤ ਬਣਾਈ ॥ ਗੁਰਮੁਖਿ ਹੋਵੈ. ਸੁ ਕਾਇਆ ਸੋਧੈ; ਆਪਹਿ ਆਪੁ ਮਿਲਾਇਦਾ ॥੧੧॥ ਕਾਇਆ ਵਿਚਿ ਤੋਟਾ; ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ; ਸਹਜੇ ਸਹਜਿ ਮਿਲਾਇਦਾ ॥੧੨॥ ਸਚਾ ਮਹਲੁ. ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ; ਮਨਿ ਮੇਲੇ ਕੀਮਤਿ ਪਾਇਦਾ ॥੧੩॥ ਕਾਇਆ ਵਿਚਿ ਵਸਤੁ; ਕੀਮਤਿ. ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ. ਸੋਈ ਵਥੁ ਜਾਣੈ; ਗੁਰਮੁਖਿ ਦੇਇ. ਨ ਪਛੋਤਾਇਦਾ ॥੧੪॥ ਹਰਿ ਜੀਉ; ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ; ਸਬਦੇ ਸਹਜਿ ਸਮਾਇਦਾ ॥੧੫॥
Источники и права