couponatlas.

Гуру Грантх Сахиб (гурмукхи): Анг 1072

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ; ਚਿੰਤਾ ਗਣਤ ਮਿਟਾਈ ਹੇ ॥੮॥ ਹਰਿ ਕਾ ਨਾਮੁ; ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ, ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ; ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ; ਜਪੁ ਜਪਨੇ ॥ ਜੀਤਿ ਆਵਹੁ; ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ. ਨ ਦੇਖਹੁ; ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ; ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ. ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ; ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ; ਸਾਚੀ ਕਾਰ ਕਮਾਈ ਹੇ ॥੧੨॥ ਮਨਿ ਪਰਤੀਤਿ ਬਨੀ; ਪ੍ਰਭ ਤੇਰੀ ॥ ਬਿਨਸਿ ਗਈ; ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ; ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ; ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ; ਅਵਰੁ. ਨ ਦੀਸੈ; ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ; ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ; ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ; ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ; ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ; ਜਨ ਨਾਨਕ ਪੈਜ ਰਖਾਈ ਹੇ ॥੧੬॥੧॥ ਮਾਰੂ ਸੋਲਹੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ; ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ; ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ; ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ; ਰਖੈ ਸੰਗਾਨੈ ॥ ਮਿਲਿ ਏਕਤ੍ਰ, ਵਸਹਿ ਦਿਨੁ ਰਾਤੀ; ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ; ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ; ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ. ਨ ਸਾਕੈ; ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ; ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ. ਨ ਜਾਹੁ; ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ; ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ; ਜੁਗ ਸਾਧਾ ॥ ਬਿਨੁ ਹਰਿ ਰਸ; ਸੁਖੁ ਤਿਲੁ. ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ; ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥
Источники и права