couponatlas.

Гуру Грантх Сахиб (гурмукхи): Анг 1078

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ ਨਾਮੈ ਕਉ; ਤਰਸਹਿ ਬਹੁ ਦੇਵਾ ॥ ਸਗਲ ਭਗਤ; ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ; ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ; ਕੋਇ. ਨ ਸੂਝੈ ॥ ਤ੍ਰਿਭਵਣ ਧਾਵੈ; ਤਾ ਕਿਛੂ. ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ; ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ; ਕਰੇ ਪੁਨੀਤਾ ॥ ਸੁਰਿ ਨਰ ਦੇਵ; ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ; ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ; ਨਾਮੁ ਕਮਾਇ ਰਸਾਇਣਾ ॥੬॥ ਗੁਰ ਕੈ ਸਬਦਿ; ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ; ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ; ਤਾ ਪਾਰਸੁ ਪਰਸਿ ਦਿਖਾਇਣਾ ॥੭॥ ਕਈ ਬੈਕੁੰਠ; ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ; ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ; ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ. ਸੋ ਸੇਵਕੁ; ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ; ਬੇਦ. ਨ ਜਾਣਹਿ ॥ ਤੁਛ ਮਾਤ; ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ; ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥ ਜਾ ਕੀ ਸੋਇ ਸੁਣੀ; ਮਨੁ ਜੀਵੈ ॥ ਰਿਦੈ ਵਸੈ; ਤਾ ਠੰਢਾ ਥੀਵੈ ॥ ਗੁਰੁਮੁਖਹੁ ਅਲਾਏ. ਤਾ ਸੋਭਾ ਪਾਏ; ਤਿਸੁ ਜਮ ਕੈ ਪੰਥਿ. ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ. ਨ ਜਾਣਾ ਕਾਈ; ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ; ਸੰਗਿ ਲੇਹੁ ਰਲਾਏ ॥ ਕਰਿ ਕਿਰਪਾ; ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ. ਸੰਤ ਆਗੈ; ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ; ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ; ਏਹੁ ਨਾਮ ਦਾਨੁ ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ; ਨਾਨਕ ਦਾਸ ਦਸਾਇਣਾ ॥੧੫॥੨॥੭॥ ਮਾਰੂ ਸੋਲਹੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸਿਮਰੈ; ਧਰਤੀ ਅਰੁ ਆਕਾਸਾ ॥ ਸਿਮਰਹਿ; ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ; ਸਿਮਰੈ ਸਗਲ ਉਪਾਰਜਨਾ ॥੧॥
Источники и права