couponatlas.

Гуру Грантх Сахиб (гурмукхи): Анг 1083

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਿਰਤ ਲੋਕ ਪਇਆਲ ਸਮੀਪਤ; ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ. ਪਾਵਨ; ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ. ਦੀਨ ਕ੍ਰਿਪਾਲਾ ਗੁਣੇ; ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ; ਆਪਹੁ ਕੋਇ. ਨ ਪਾਵੈਗਾ ॥੧੪॥ ਆਪੇ ਗੋਪੀ; ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ; ਤੁਧੁ ਲੇਪੁ. ਨਹੀ ਇਕੁ ਤਿਲੁ, ਰੰਗਾ ॥੧੫॥ ਏਕ ਜੀਹ; ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ; ਅੰਤੁ. ਨ ਜਾਨੈ ॥ ਨਵਤਨ ਨਾਮ, ਜਪੈ ਦਿਨੁ ਰਾਤੀ; ਇਕੁ ਗੁਣੁ, ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ; ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ; ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ; ਸਗਲ ਮਿਥੇਨਾ ॥ ਇਕੁ ਮਾਗਉ ਦਾਨੁ; ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ; ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ; ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ; ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ. ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ; ਪਰਾ ਪੂਰਬਲਾ ॥ ਕਹੁ ਨਾਨਕ. ਭਗਤ ਪਏ ਸਰਣਾਈ; ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ; ਤੂਹੈ ਜਾਣਹਿ ॥ ਤੂ ਆਪੇ ਕਥਹਿ; ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ; ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ. ਫਕੀਰ ਮੁਸਾਫਰੁ; ਇਹੁ ਦਰਵੇਸੁ, ਕਬੂਲੁ ਦਰਾ ॥੧॥ ਸਚੁ ਨਿਵਾਜ; ਯਕੀਨ ਮੁਸਲਾ ॥ ਮਨਸਾ ਮਾਰਿ. ਨਿਵਾਰਿਹੁ ਆਸਾ ॥ ਦੇਹ ਮਸੀਤਿ. ਮਨੁ ਮਉਲਾਣਾ; ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ; ਲੇ ਕੰਮਾਵਹੁ ॥ ਤਰੀਕਤਿ ਤਰਕ; ਖੋਜਿ ਟੋਲਾਵਹੁ ॥ ਮਾਰਫਤਿ. ਮਨੁ ਮਾਰਹੁ ਅਬਦਾਲਾ; ਮਿਲਹੁ ਹਕੀਕਤਿ, ਜਿਤੁ ਫਿਰਿ. ਨ ਮਰਾ ॥੩॥ ਕੁਰਾਣੁ ਕਤੇਬ; ਦਿਲ ਮਾਹਿ ਕਮਾਹੀ ॥ ਦਸ ਅਉਰਾਤ; ਰਖਹੁ ਬਦ ਰਾਹੀ ॥ ਪੰਚ ਮਰਦ. ਸਿਦਕਿ ਲੇ ਬਾਧਹੁ; ਖੈਰਿ ਸਬੂਰੀ ਕਬੂਲ ਪਰਾ ॥੪॥ ਮਕਾ ਮਿਹਰ; ਰੋਜਾ ਪੈ ਖਾਕਾ ॥ ਭਿਸਤੁ, ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ, ਮੁਸਕੁ ਖੁਦਾਇਆ; ਬੰਦਗੀ ਅਲਹ ਆਲਾ ਹੁਜਰਾ ॥੫॥
Источники и права