couponatlas.

Гуру Грантх Сахиб (гурмукхи): Анг 1086

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਧਸੰਗਿ ਭਜੁ ਅਚੁਤ ਸੁਆਮੀ; ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ; ਮਿਲਿ ਸਾਧੂ ਸੁਆਮੀ ਰਾਵਣਾ ॥੪॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ; ਹਰਿ ਰਸਨਾ ਨਾਨਕ ਗਾਵਣਾ ॥੫॥ ਜਿਸੁ ਰੂਪੁ ਨ ਰੇਖਿਆ; ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ; ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ; ਬਹੁੜਿ. ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ; ਪੁਰਖੁ ਬਿਧਾਤਾ ॥ ਜਲਤਾ ਫਿਰੈ; ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ. ਨ ਕੋਈ; ਨਰਕ ਘੋਰ ਮਹਿ ਪਾਵਣਾ ॥੭॥ ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ, ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ. ਅਨ ਰਾਤਾ; ਕਾਹੂ ਸਿਰੈ. ਨ ਲਾਵਣਾ ॥੮॥ ਧਾਰਿ ਅਨੁਗ੍ਰਹੁ; ਸੁਆਮੀ ਮੇਰੇ ॥ ਘਟਿ ਘਟਿ ਵਸਹਿ; ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ; ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ ਜਾ ਕੈ ਮਸਤਕਿ; ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ. ਨ ਵਿਆਪੈ ਮਾਇਆ ॥ ਨਾਨਕ ਦਾਸ ਸਦਾ ਸਰਣਾਈ; ਦੂਸਰ ਲਵੈ. ਨ ਲਾਵਣਾ ॥੧੦॥ ਆਗਿਆ; ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ; ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ. ਨ ਜਾਈ; ਜਤ ਕਤ ਓਹੀ ਸਮਾਵਣਾ ॥੧੧॥ ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ; ਜੋ ਤੇਰੈ ਮਨਿ ਭਾਵਣਾ ॥੧੨॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ; ਘਟਹਿ ਨ. ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ; ਕਹਿ ਕੈ ਆਪੁ ਵਞਾਵਣਾ ॥੧੩॥ ਅੰਧ ਕੂਪ ਤੇ. ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ; ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥ ਤੇਰੀ ਕੀਮਤਿ; ਕਹਣੁ. ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ; ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥ ਮਾਰੂ ਵਾਰ ਮਹਲਾ ੩ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਵਿਣੁ ਗਾਹਕ. ਗੁਣੁ ਵੇਚੀਐ; ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ; ਤਉ ਗੁਣੁ ਲਾਖ ਵਿਕਾਇ ॥
Источники и права