couponatlas.

Гуру Грантх Сахиб (гурмукхи): Анг 1087

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਣ ਤੇ ਗੁਣ ਮਿਲਿ ਪਾਈਐ; ਜੇ ਸਤਿਗੁਰ ਮਾਹਿ ਸਮਾਇ ॥ ਮੋੁਲਿ ਅਮੋੁਲੁ. ਨ ਪਾਈਐ; ਵਣਜਿ. ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ; ਕਬਹੁ. ਨ ਹੋਵੈ ਘਾਟਿ ॥੧॥ ਮਃ ੪ ॥ ਨਾਮ ਵਿਹੂਣੇ. ਭਰਮਸਹਿ; ਆਵਹਿ ਜਾਵਹਿ ਨੀਤ ॥ ਇਕਿ ਬਾਂਧੇ. ਇਕਿ ਢੀਲਿਆ; ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ; ਸਚੁ ਕਰਣੀ ਸਚੁ ਰੀਤਿ ॥੨॥ ਪਉੜੀ ॥ ਗੁਰ ਤੇ ਗਿਆਨੁ ਪਾਇਆ; ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ; ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ; ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ; ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ; ਸਚੁ ਸਿਰਜਣਹਾਰਾ ॥੧॥ ਸਲੋਕੁ ਮਃ ੩ ॥ ਕੇਦਾਰਾ ਰਾਗਾ ਵਿਚਿ ਜਾਣੀਐ ਭਾਈ; ਸਬਦੇ ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ; ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ; ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ; ਅਵਗਣ ਕਢੈ ਵਿਡਾਰਿ ॥ ਨਾਨਕ. ਮਿਲਿਆ ਸੋ ਜਾਣੀਐ; ਗੁਰੂ. ਨ ਛੋਡੈ ਆਪਣਾ, ਦੂਜੈ. ਨ ਧਰੇ ਪਿਆਰੁ ॥੧॥ ਮਃ ੪ ॥ ਸਾਗਰੁ ਦੇਖਉ. ਡਰਿ ਮਰਉ; ਭੈ ਤੇਰੈ ਡਰੁ ਨਾਹਿ ॥ ਗੁਰ ਕੈ ਸਬਦਿ ਸੰਤੋਖੀਆ; ਨਾਨਕ ਬਿਗਸਾ ਨਾਇ ॥੨॥ ਮਃ ੪ ॥ ਚੜਿ ਬੋਹਿਥੈ ਚਾਲਸਉ; ਸਾਗਰੁ ਲਹਰੀ ਦੇਇ ॥ ਠਾਕ ਨ. ਸਚੈ ਬੋਹਿਥੈ; ਜੇ ਗੁਰੁ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ; ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ; ਦਰਗਹ ਚਲੈ ਮਾਨੁ ॥੩॥ ਪਉੜੀ ॥ ਨਿਹਕੰਟਕ ਰਾਜੁ ਭੁੰਚਿ ਤੂ; ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ ਕਰਿ; ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ; ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ ਮਨਿ ਵਸੈ; ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ; ਗੁਰਿ. ਸੋਝੀ ਪਾਈ ॥੨॥ ਸਲੋਕੁ ਮਃ ੧ ॥ ਭੂਲੀ ਭੂਲੀ ਮੈ ਫਿਰੀ; ਪਾਧਰੁ ਕਹੈ. ਨ ਕੋਇ ॥ ਪੂਛਹੁ ਜਾਇ ਸਿਆਣਿਆ; ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ; ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ; ਸਿਫਤੀ ਸਾਚੈ ਨਾਇ ॥੧॥ ਮਃ ੩ ॥ ਆਪੇ ਕਰਣੀ ਕਾਰ ਆਪਿ; ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ; ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ; ਦੁਖ ਬਿਖੁ ਜਾਲੀ ਨਾਇ ॥੨॥ ਪਉੜੀ ॥ ਮਾਇਆ ਵੇਖਿ. ਨ ਭੁਲੁ ਤੂ; ਮਨਮੁਖ ਮੂਰਖਾ ॥ ਚਲਦਿਆ. ਨਾਲਿ ਨ ਚਲਈ; ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ. ਨ ਬੂਝਈ; ਸਿਰ ਊਪਰਿ. ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ; ਜਿਨ; ਹਰਿ ਰਸੁ ਚਖਾ ॥
Источники и права