couponatlas.

Гуру Грантх Сахиб (гурмукхи): Анг 1095

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਧੁ ਥਾਪੇ ਚਾਰੇ ਜੁਗ; ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ; ਤੁਧੁ ਲੇਪੁ. ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ; ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ. ਨ ਲਭਹੀ; ਅਬਿਨਾਸੀ ਸ੍ਰਿਸਟਿ ਕਰਣ ॥੨॥ ਡਖਣੇ ਮਃ ੫ ॥ ਜੇ ਤੂ ਵਤਹਿ ਅੰਙਣੇ; ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ; ਮੈਡੀ ਵਾਤ. ਨ ਪੁਛੈ ਕੋਇ ॥੧॥ ਮਃ ੫ ॥ ਹਭੇ ਟੋਲ ਸੁਹਾਵਣੇ; ਸਹੁ ਬੈਠਾ, ਅੰਙਣੁ ਮਲਿ ॥ ਪਹੀ. ਨ ਵੰਞੈ ਬਿਰਥੜਾ; ਜੋ ਘਰਿ ਆਵੈ ਚਲਿ ॥੨॥ ਮਃ ੫ ॥ ਸੇਜ ਵਿਛਾਈ ਕੰਤ ਕੂ; ਕੀਆ ਹਭੁ ਸੀਗਾਰੁ ॥ ਇਤੀ ਮੰਝਿ. ਨ ਸਮਾਵਈ; ਜੇ ਗਲਿ ਪਹਿਰਾ ਹਾਰੁ ॥੩॥ ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ; ਜੋਨਿ. ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ; ਸਾਜਿ ਸਮਾਵਹੀ ॥ ਤੇਰਾ ਰੂਪੁ. ਨ ਜਾਈ ਲਖਿਆ; ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ; ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ; ਤੋਟਿ. ਨ ਆਵਹੀ ॥ ਏਹਿ ਰਤਨ ਜਵੇਹਰ ਲਾਲ; ਕੀਮ. ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ; ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ. ਨ ਆਵੈ ਤੋਟਿ; ਜੋ ਹਰਿ ਗੁਣ ਗਾਵਹੀ ॥੩॥ ਡਖਣੇ ਮਃ ੫ ॥ ਜਾ ਮੂ ਪਸੀ, ਹਠ ਮੈ; ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ; ਨਾਨਕ. ਨਦਰਿ ਨਿਹਾਲਿ ॥੧॥ ਮਃ ੫ ॥ ਨਾਨਕ. ਬੈਠਾ ਭਖੇ ਵਾਉ; ਲੰਮੇ ਸੇਵਹਿ. ਦਰੁ ਖੜਾ ॥ ਪਿਰੀਏ. ਤੂ ਜਾਣੁ ਮਹਿਜਾ ਸਾਉ; ਜੋਈ ਸਾਈ, ਮੁਹੁ ਖੜਾ ॥੨॥ ਮਃ ੫ ॥ ਕਿਆ ਗਾਲਾਇਓ ਭੂਛ; ਪਰ ਵੇਲਿ. ਨ ਜੋਹੇ, ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ; ਖਿੜਿਆ ਹਭੁ ਸੰਸਾਰੁ ਜਿਉ ॥੩॥ ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ; ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ; ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ; ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ; ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਪਸਾਰੁ ਪਸਾਰਿਓ; ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ; ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ. ਨ ਪਾਵਹੀ; ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ; ਕਿਛੁ ਵਸਿ ਨ. ਜੰਤਾ ॥੪॥ ਡਖਣੇ ਮਃ ੫ ॥ ਕੁਰੀਏ ਕੁਰੀਏ ਵੈਦਿਆ; ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ; ਜਾਮਿ ਖਿਸੰਦੋ ਪੇਰੁ ॥੧॥ ਮਃ ੫ ॥ ਸਚੁ ਜਾਣੈ. ਕਚੁ ਵੈਦਿਓ; ਤੂ ਆਘੂ ਆਘੇ ਸਲਵੇ ॥ ਨਾਨਕ. ਆਤਸੜੀ ਮੰਝਿ ਨੈਣੂ; ਬਿਆ ਢਲਿ ਪਬਣਿ ਜਿਉ, ਜੁੰਮਿਓ ॥੨॥ ਮਃ ੫ ॥ ਭੋਰੇ ਭੋਰੇ ਰੂਹੜੇ; ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ; ਫਿਰਿ. ਕਡੂ ਆਵੈ ਰੁਤਿ ॥੩॥
Источники и права