couponatlas.

Гуру Грантх Сахиб (гурмукхи): Анг 1103

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਨਾਮ ਕੀ ਗਤਿ ਨਹੀ ਜਾਨੀ; ਕੈਸੇ ਉਤਰਸਿ ਪਾਰਾ ॥੧॥ ਜੀਅ ਬਧਹੁ. ਸੁ ਧਰਮੁ ਕਰਿ ਥਾਪਹੁ; ਅਧਰਮੁ ਕਹਹੁ. ਕਤ ਭਾਈ ॥ ਆਪਸ ਕਉ. ਮੁਨਿਵਰ ਕਰਿ ਥਾਪਹੁ; ਕਾ ਕਉ. ਕਹਹੁ ਕਸਾਈ ॥੨॥ ਮਨ ਕੇ ਅੰਧੇ. ਆਪਿ, ਨ ਬੂਝਹੁ; ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ. ਬਿਦਿਆ ਬੇਚਹੁ; ਜਨਮੁ. ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ; ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ. ਰਾਮੈ ਰਮਿ ਛੂਟਹੁ; ਨਾਹਿ ਤ. ਬੂਡੇ ਭਾਈ ॥੪॥੧॥ ਬਨਹਿ ਬਸੇ. ਕਿਉ ਪਾਈਐ; ਜਉ ਲਉ ਮਨਹੁ. ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ; ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ; ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ; ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ. ਜਗੁ ਜੀਤਿਆ; ਜਾਂ ਤੇ. ਬਿਖਿਆ ਤੇ ਹੋਇ ਉਦਾਸੁ ॥੨॥ ਅੰਜਨੁ ਦੇਇ. ਸਭੈ ਕੋਈ; ਟੁਕੁ ਚਾਹਨ ਮਾਹਿ. ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ; ਤੇ ਲੋਇਨ ਪਰਵਾਨੁ ॥੩॥ ਕਹਿ ਕਬੀਰ. ਅਬ ਜਾਨਿਆ; ਗੁਰਿ. ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ; ਅਬ ਮੇਰਾ ਮਨੁ. ਕਤਹੂ, ਨ ਜਾਇ ॥੪॥੨॥ ਰਿਧਿ ਸਿਧਿ ਜਾ ਕਉ ਫੁਰੀ; ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ; ਮੈ ਬੋਲਤ ਹੀ ਬਡ ਲਾਜ ॥੧॥ ਰਾਮੁ; ਜਿਹ ਪਾਇਆ ਰਾਮ ॥ ਤੇ ਭਵਹਿ ਨ; ਬਾਰੈ ਬਾਰ ॥੧॥ ਰਹਾਉ ॥ ਝੂਠਾ ਜਗੁ ਡਹਕੈ ਘਨਾ; ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ; ਤਿਹਿ ਬਹੁਰਿ. ਨ ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ; ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ; ਜਉ ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ; ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ. ਕੰਚਨੁ ਭਇਆ; ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥ ਉਦਕ ਸਮੁੰਦ ਸਲਲ ਕੀ ਸਾਖਿਆ; ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ; ਪਵਨ ਰੂਪ ਹੋਇ ਜਾਵਹਿਗੇ ॥੧॥ ਬਹੁਰਿ; ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ; ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ; ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ; ਏਕੋ ਨਾਮੁ ਧਿਆਵਹਿਗੇ ॥੨॥ ਜਿਤ ਹਮ ਲਾਏ. ਤਿਤ ਹੀ ਲਾਗੇ; ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ; ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ ਜੀਵਤ ਮਰਹੁ. ਮਰਹੁ ਫੁਨਿ ਜੀਵਹੁ; ਪੁਨਰਪਿ ਜਨਮੁ. ਨ ਹੋਈ ॥
Источники и права