couponatlas.

Гуру Грантх Сахиб (гурмукхи): Анг 1104

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਕਬੀਰ. ਜੋ ਨਾਮਿ ਸਮਾਨੇ; ਸੁੰਨ ਰਹਿਆ ਲਿਵ ਸੋਈ ॥੪॥੪॥ ਜਉ ਤੁਮੑ. ਮੋ ਕਉ ਦੂਰਿ ਕਰਤ ਹਉ; ਤਉ ਤੁਮ ਮੁਕਤਿ ਬਤਾਵਹੁ ॥ ਏਕ. ਅਨੇਕ ਹੋਇ ਰਹਿਓ ਸਗਲ ਮਹਿ; ਅਬ ਕੈਸੇ ਭਰਮਾਵਹੁ ॥੧॥ ਰਾਮ. ਮੋ ਕਉ ਤਾਰਿ; ਕਹਾਂ ਲੈ ਜਈ ਹੈ ॥ ਸੋਧਉ ਮੁਕਤਿ. ਕਹਾ ਦੇਉ ਕੈਸੀ; ਕਰਿ ਪ੍ਰਸਾਦੁ. ਮੋਹਿ ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ; ਜਬ ਲਗੁ ਤਤੁ. ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ; ਕਹਿ ਕਬੀਰ. ਮਨੁ ਮਾਨਿਆ ॥੨॥੫॥ ਜਿਨਿ ਗੜ ਕੋਟ ਕੀਏ ਕੰਚਨ ਕੇ; ਛੋਡਿ ਗਇਆ ਸੋ ਰਾਵਨੁ ॥੧॥ ਕਾਹੇ ਕੀਜਤੁ ਹੈ; ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ; ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ ਕਾਲੁ. ਅਕਾਲੁ ਖਸਮ ਕਾ ਕੀਨੑਾ; ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ. ਤੇ ਅੰਤੇ ਮੁਕਤੇ; ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥ ਦੇਹੀ ਗਾਵਾ. ਜੀਉ ਧਰ ਮਹਤਉ; ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ; ਇੰਦ੍ਰੀ ਕਹਿਆ. ਨ ਮਾਨਾ ॥੧॥ ਬਾਬਾ; ਅਬ. ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ; ਕਾਇਥੁ. ਚੇਤੂ ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ; ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ; ਲੈ ਬਾਧਿਓ ਜੀਉ. ਦਰਬਾਰੀ ॥੨॥ ਕਹੈ ਕਬੀਰੁ. ਸੁਨਹੁ ਰੇ ਸੰਤਹੁ; ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ. ਬਖਸਿ ਬੰਦੇ ਕਉ; ਬਹੁਰਿ. ਨ ਭਉਜਲਿ ਫੇਰਾ ॥੩॥੭॥ ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਅਨਭਉ ਕਿਨੈ. ਨ ਦੇਖਿਆ; ਬੈਰਾਗੀਅੜੇ ॥ ਬਿਨੁ ਭੈ. ਅਨਭਉ ਹੋਇ; ਵਣਾਹੰਬੈ ॥੧॥ ਸਹੁ ਹਦੂਰਿ ਦੇਖੈ; ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ; ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ. ਪਾਖੰਡੁ, ਨ ਕੀਜਈ; ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ; ਵਣਾਹੰਬੈ ॥੩॥ ਤ੍ਰਿਸਨਾ ਪਾਸੁ. ਨ ਛੋਡਈ, ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ ਚਿੰਤਾ ਜਾਲਿ ਤਨੁ ਜਾਲਿਆ; ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ; ਵਣਾਹੰਬੈ ॥੫॥ ਸਤਿਗੁਰ ਬਿਨੁ ਬੈਰਾਗੁ. ਨ ਹੋਵਈ; ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ; ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ; ਬੈਰਾਗੀਅੜੇ ॥ ਸਹਜੇ ਪਾਵੈ ਸੋਇ; ਵਣਾਹੰਬੈ ॥੭॥ ਕਹੁ ਕਬੀਰ. ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ; ਵਣਾਹੰਬੈ ॥੮॥੧॥੮॥
Источники и права