couponatlas.

Гуру Грантх Сахиб (гурмукхи): Анг 1118

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੇਦਾਰਾ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ; ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ. ਨ ਜਾਈ ਹਰਿ ਲਖਿਆ; ਗੁਰੁ ਪੂਰਾ ਮਿਲੈ. ਲਖਾਵੀਐ ਰੇ ॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ; ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ; ਹਰਿ ਭਾਵੈ. ਸੋ ਥਾਇ ਪਾਵੀਐ ਰੇ ॥੧॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ; ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ; ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥ ਹਰਿ ਨਾਮੁ ਅਰਾਧਹਿ. ਸੇ ਧੰਨੁ ਜਨ ਕਹੀਅਹਿ; ਤਿਨ ਮਸਤਕਿ ਭਾਗੁ. ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ; ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥ ਹਮ ਬਾਰਿਕ. ਹਰਿ ਪਿਤਾ ਪ੍ਰਭ ਮੇਰੇ; ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ; ਤਿਉ ਨਾਨਕ. ਹਰਿ ਗਲਿ ਲਾਵੀਐ ਰੇ ॥੪॥੧॥ ਕੇਦਾਰਾ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ; ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ; ਇਨ ਬਿਧਿ. ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ, ਅਭਿਮਾਨੁ ਬਿਖੈ ਰਸ; ਇਨ ਸੰਗਤਿ ਤੇ, ਤੂ ਰਹੁ ਰੇ ॥ ਮਿਲਿ ਸਤਸੰਗਤਿ, ਕੀਜੈ ਹਰਿ ਗੋਸਟਿ; ਸਾਧੂ ਸਿਉ ਗੋਸਟਿ; ਹਰਿ ਪ੍ਰੇਮ ਰਸਾਇਣੁ, ਰਾਮ ਨਾਮੁ ਰਸਾਇਣੁ; ਹਰਿ ਰਾਮ ਨਾਮ, ਰਾਮ ਰਮਹੁ ਰੇ ॥੧॥
Источники и права