couponatlas.

Гуру Грантх Сахиб (гурмукхи): Анг 1119

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਰ ਕਾ ਅਭਿਮਾਨੁ ਜੋਰੁ, ਤੂ ਕਿਛੁ ਕਿਛੁ, ਕਿਛੁ ਜਾਨਤਾ; ਇਹੁ ਦੂਰਿ ਕਰਹੁ, ਆਪਨ ਗਹੁ ਰੇ ॥ ਜਨ ਨਾਨਕ ਕਉ. ਹਰਿ ਦਇਆਲ ਹੋਹੁ ਸੁਆਮੀ; ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥ ਕੇਦਾਰਾ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮਾਈ. ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ; ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ. ਲੋਚਨ ਤਾਰ ਲਾਗੀ ॥ ਬਿਸਰੀ. ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ. ਸਹਜ ਸੁਖਦਾਇਕ; ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ. ਰਹਸੁ ਮਨਿ ਉਪਜਿਓ; ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥ ਕੇਦਾਰਾ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਦੀਨ ਬਿਨਉ ਸੁਨੁ, ਦਇਆਲ ॥ ਪੰਚ ਦਾਸ. ਤੀਨਿ ਦੋਖੀ; ਏਕ ਮਨੁ. ਅਨਾਥ ਨਾਥ ॥ ਰਾਖੁ; ਹੋ ਕਿਰਪਾਲ ॥ ਰਹਾਉ ॥ ਅਨਿਕ ਜਤਨ; ਗਵਨੁ ਕਰਉ ॥ ਖਟੁ ਕਰਮ ਜੁਗਤਿ; ਧਿਆਨੁ ਧਰਉ ॥ ਉਪਾਵ ਸਗਲ ਕਰਿ. ਹਾਰਿਓ; ਨਹ ਨਹ ਹੁਟਹਿ, ਬਿਕਰਾਲ ॥੧॥ ਸਰਣਿ ਬੰਦਨ; ਕਰੁਣਾ ਪਤੇ ॥ ਭਵ ਹਰਣ; ਹਰਿ ਹਰਿ ਹਰਿ ਹਰੇ ॥ ਏਕ ਤੂਹੀ. ਦੀਨ ਦਇਆਲ ॥ ਪ੍ਰਭ ਚਰਨ; ਨਾਨਕ ਆਸਰੋ ॥ ਉਧਰੇ; ਭ੍ਰਮ ਮੋਹ ਸਾਗਰ ॥ ਲਗਿ ਸੰਤਨਾ; ਪਗ ਪਾਲ ॥੨॥੧॥੨॥ ਕੇਦਾਰਾ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਸਰਨੀ ਆਇਓ. ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ. ਮਨ ਭੀਤਰਿ; ਮਾਗਨ ਕਉ ਹਰਿ ਦਾਨ ॥੧॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ; ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ. ਸਾਧੂ ਸੰਗਿ ਸੁਆਮੀ; ਹਰਿ ਗੁਨ ਰਸਨ ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ; ਨਿਰਮਲ ਕਥਾ ਗਿਆਨ ॥ ਨਾਨਕ ਕਉ. ਹਰਿ ਕੈ ਰੰਗਿ ਰਾਗਹੁ; ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ, ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ; ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ. ਸਤ ਪੁਰਖ ਪਿਆਰੇ; ਜਤ ਸੁਨੀਐ. ਤਤ ਮਨਿ ਰਹਸਾਉ ॥
Источники и права