couponatlas.

Гуру Грантх Сахиб (гурмукхи): Анг 112

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਨਦਿਨੁ ਜਲਦੀ ਫਿਰੈ ਦਿਨੁ ਰਾਤੀ; ਬਿਨੁ ਪਿਰ. ਬਹੁ ਦੁਖੁ ਪਾਵਣਿਆ ॥੨॥ ਦੇਹੀ ਜਾਤਿ; ਨ ਆਗੈ ਜਾਏ ॥ ਜਿਥੈ ਲੇਖਾ ਮੰਗੀਐ; ਤਿਥੈ ਛੁਟੈ. ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ; ਐਥੈ ਓਥੈ ਨਾਮਿ ਸਮਾਵਣਿਆ ॥੩॥ ਭੈ ਭਾਇ; ਸੀਗਾਰੁ ਬਣਾਏ ॥ ਗੁਰ ਪਰਸਾਦੀ; ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ; ਮਜੀਠੈ ਰੰਗੁ ਬਣਾਵਣਿਆ ॥੪॥ ਸਭਨਾ ਪਿਰੁ ਵਸੈ; ਸਦਾ ਨਾਲੇ ॥ ਗੁਰ ਪਰਸਾਦੀ; ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ; ਕਰਿ ਕਿਰਪਾ ਆਪਿ ਮਿਲਾਵਣਿਆ ॥੫॥ ਮਾਇਆ ਮੋਹਿ; ਇਹੁ ਜਗੁ ਸੁਤਾ ॥ ਨਾਮੁ ਵਿਸਾਰਿ; ਅੰਤਿ ਵਿਗੁਤਾ ॥ ਜਿਸ ਤੇ ਸੁਤਾ. ਸੋ ਜਾਗਾਏ; ਗੁਰਮਤਿ ਸੋਝੀ ਪਾਵਣਿਆ ॥੬॥ ਅਪਿਉ ਪੀਐ; ਸੋ ਭਰਮੁ ਗਵਾਏ ॥ ਗੁਰ ਪਰਸਾਦਿ; ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ; ਆਪੁ ਮਾਰਿ ਮਿਲਾਵਣਿਆ ॥੭॥ ਆਪਿ ਉਪਾਏ; ਧੰਧੈ ਲਾਏ ॥ ਲਖ ਚਉਰਾਸੀ; ਰਿਜਕੁ ਆਪਿ ਅਪੜਾਏ ॥ ਨਾਨਕ. ਨਾਮੁ ਧਿਆਇ ਸਚਿ ਰਾਤੇ; ਜੋ ਤਿਸੁ ਭਾਵੈ. ਸੁ ਕਾਰ ਕਰਾਵਣਿਆ ॥੮॥੪॥੫॥ ਮਾਝ ਮਹਲਾ ੩ ॥ ਅੰਦਰਿ; ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ; ਪਰਖਿ ਪਰਖਾਇਆ ॥ ਜਿਨ ਸਚੁ ਪਲੈ. ਸਚੁ ਵਖਾਣਹਿ; ਸਚੁ ਕਸਵਟੀ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੁਰ ਕੀ ਬਾਣੀ. ਮੰਨਿ ਵਸਾਵਣਿਆ ॥ ਅੰਜਨ ਮਾਹਿ. ਨਿਰੰਜਨੁ ਪਾਇਆ; ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥ ਇਸੁ ਕਾਇਆ ਅੰਦਰਿ; ਬਹੁਤੁ ਪਸਾਰਾ ॥ ਨਾਮੁ ਨਿਰੰਜਨੁ; ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ. ਸੋਈ ਪਾਏ; ਆਪੇ ਬਖਸਿ ਮਿਲਾਵਣਿਆ ॥੨॥ ਮੇਰਾ ਠਾਕੁਰੁ; ਸਚੁ ਦ੍ਰਿੜਾਏ ॥ ਗੁਰ ਪਰਸਾਦੀ; ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ; ਸਚੇ ਸਚਿ ਸਮਾਵਣਿਆ ॥੩॥ ਵੇਪਰਵਾਹੁ ਸਚੁ; ਮੇਰਾ ਪਿਆਰਾ ॥ ਕਿਲਵਿਖ ਅਵਗਣ; ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ; ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥ ਤੇਰੀ ਭਗਤਿ ਸਚੀ; ਜੇ ਸਚੇ ਭਾਵੈ ॥ ਆਪੇ ਦੇਇ; ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ; ਸਬਦੇ ਮਾਰਿ ਜੀਵਾਵਣਿਆ ॥੫॥ ਹਰਿ ਤੁਧੁ ਬਾਝਹੁ; ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ, ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ; ਪੂਰੈ ਕਰਮਿ ਤੂੰ ਪਾਵਣਿਆ ॥੬॥ ਮੈ. ਹੋਰੁ ਨ ਕੋਈ; ਤੁਧੈ ਜੇਹਾ ॥ ਤੇਰੀ ਨਦਰੀ; ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ; ਗੁਰਮੁਖਿ ਸਹਜਿ ਸਮਾਵਣਿਆ ॥੭॥ ਤੁਧੁ ਜੇਵਡੁ; ਮੈ ਹੋਰੁ. ਨ ਕੋਈ ॥ ਤੁਧੁ ਆਪੇ ਸਿਰਜੀ; ਆਪੇ ਗੋਈ ॥
Источники и права