couponatlas.

Гуру Грантх Сахиб (гурмукхи): Анг 1124

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਲਤ ਕਤ; ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ; ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ. ਨ ਜਪਹੁ, ਕਵਨ ਭ੍ਰਮ ਭੂਲੇ; ਤੁਮ ਤੇ ਕਾਲੁ. ਨ ਦੂਰੇ ॥ ਅਨਿਕ ਜਤਨ ਕਰਿ. ਇਹੁ ਤਨੁ ਰਾਖਹੁ; ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ. ਨ ਹੋਵੈ; ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ. ਸਤਿਗੁਰੁ ਭੇਟੈ; ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ; ਫੁਲਵਤ ਦੇਹ ਅਇਆਨੇ ॥ ਕਹੁ ਕਬੀਰ. ਜਿਹ ਰਾਮੁ, ਨ ਚੇਤਿਓ; ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ ਪਾਗ ਟੇਢੇ ਚਲੇ; ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ. ਨ ਕਛੂਐ; ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ; ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ; ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ; ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ. ਅੰਤ ਕੀ ਬੇਰ; ਆਇ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ; ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ; ਸੰਗਿ. ਨ ਕਛੁ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ; ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ, ਸਭੁ ਲੋਗੁ ਕੁਟੰਬੁ ਮਿਲਿ; ਹੰਸੁ ਇਕੇਲਾ ਜਾਇ ॥੧॥ ਵੈ ਸੁਤ. ਵੈ ਬਿਤ, ਵੈ ਪੁਰ ਪਾਟਨ; ਬਹੁਰਿ. ਨ ਦੇਖੈ ਆਇ ॥ ਕਹਤੁ ਕਬੀਰੁ. ਰਾਮੁ, ਕੀ ਨ ਸਿਮਰਹੁ; ਜਨਮੁ ਅਕਾਰਥੁ ਜਾਇ ॥੨॥੬॥ ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਖਟੁ ਕਰਮ ਕੁਲ ਸੰਜੁਗਤੁ ਹੈ; ਹਰਿ ਭਗਤਿ. ਹਿਰਦੈ ਨਾਹਿ ॥ ਚਰਨਾਰਬਿੰਦ, ਨ ਕਥਾ ਭਾਵੈ; ਸੁਪਚ ਤੁਲਿ ਸਮਾਨਿ ॥੧॥ ਰੇ ਚਿਤ ਚੇਤਿ; ਚੇਤ ਅਚੇਤ ॥ ਕਾਹੇ; ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ, ਕਿਹ ਪਦਹਿ ਅਮਰਿਓ; ਰਾਮ ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ. ਅਜਾਤੁ ਸਭ ਤੇ; ਕ੍ਰਿਸ੍ਨ ਲਾਵੈ ਹੇਤੁ ॥ ਲੋਗੁ ਬਪੁਰਾ. ਕਿਆ ਸਰਾਹੈ; ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ; ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ; ਤੂ ਕਿਉ. ਨ ਤਰਹਿ, ਰਵਿਦਾਸ ॥੩॥੧॥
Источники и права