couponatlas.

Гуру Грантх Сахиб (гурмукхи): Анг 1125

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਤੁਝ ਤੇ ਬਾਹਰਿ; ਕਿਛੂ. ਨ ਹੋਇ ॥ ਤੂ ਕਰਿ ਕਰਿ ਦੇਖਹਿ; ਜਾਣਹਿ ਸੋਇ ॥੧॥ ਕਿਆ ਕਹੀਐ; ਕਿਛੁ ਕਹੀ. ਨ ਜਾਇ ॥ ਜੋ ਕਿਛੁ ਅਹੈ; ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ; ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ; ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ ਆਪਿ ॥ ਨਾਨਕ; ਦੇਖੈ ਥਾਪਿ ਉਥਾਪਿ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਭੈਰਉ ਮਹਲਾ ੧ ਘਰੁ ੨ ॥ ਗੁਰ ਕੈ ਸਬਦਿ. ਤਰੇ ਮੁਨਿ ਕੇਤੇ; ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ; ਗੁਰ ਪਰਸਾਦੀ ਪਾਰਿ ਪਰੇ ॥੧॥ ਭਵਜਲੁ. ਬਿਨੁ ਸਬਦੈ; ਕਿਉ ਤਰੀਐ ॥ ਨਾਮ ਬਿਨਾ. ਜਗੁ ਰੋਗਿ ਬਿਆਪਿਆ; ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥ ਗੁਰੁ ਦੇਵਾ. ਗੁਰੁ ਅਲਖ ਅਭੇਵਾ; ਤ੍ਰਿਭਵਣ ਸੋਝੀ. ਗੁਰ ਕੀ ਸੇਵਾ ॥ ਆਪੇ ਦਾਤਿ ਕਰੀ. ਗੁਰਿ ਦਾਤੈ; ਪਾਇਆ ਅਲਖ ਅਭੇਵਾ ॥੨॥ ਮਨੁ ਰਾਜਾ. ਮਨੁ ਮਨ ਤੇ ਮਾਨਿਆ; ਮਨਸਾ ਮਨਹਿ ਸਮਾਈ ॥ ਮਨੁ ਜੋਗੀ. ਮਨੁ ਬਿਨਸਿ ਬਿਓਗੀ; ਮਨੁ ਸਮਝੈ ਗੁਣ ਗਾਈ ॥੩॥ ਗੁਰ ਤੇ. ਮਨੁ ਮਾਰਿਆ, ਸਬਦੁ ਵੀਚਾਰਿਆ; ਤੇ ਵਿਰਲੇ ਸੰਸਾਰਾ ॥ ਨਾਨਕ. ਸਾਹਿਬੁ ਭਰਿਪੁਰਿ ਲੀਣਾ; ਸਾਚ ਸਬਦਿ ਨਿਸਤਾਰਾ ॥੪॥੧॥੨॥ ਭੈਰਉ ਮਹਲਾ ੧ ॥ ਨੈਨੀ ਦ੍ਰਿਸਟਿ ਨਹੀ. ਤਨੁ ਹੀਨਾ; ਜਰਿ ਜੀਤਿਆ. ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ; ਕਿਉ ਛੋਡੈ. ਜਮ ਜਾਲੋ ॥੧॥ ਪ੍ਰਾਣੀ ਹਰਿ ਜਪਿ; ਜਨਮੁ ਗਇਓ ॥
Источники и права