couponatlas.

Гуру Грантх Сахиб (гурмукхи): Анг 1128

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਸੁ ਗਰਬ ਤੇ; ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ; ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ; ਸਭ ਓਪਤਿ ਹੋਈ ॥੨॥ ਮਾਟੀ ਏਕ; ਸਗਲ ਸੰਸਾਰਾ ॥ ਬਹੁ ਬਿਧਿ; ਭਾਂਡੇ ਘੜੈ ਕੁਮੑਾਰਾ ॥੩॥ ਪੰਚ ਤਤੁ ਮਿਲਿ; ਦੇਹੀ ਕਾ ਆਕਾਰਾ ॥ ਘਟਿ ਵਧਿ, ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ; ਇਹੁ ਜੀਉ, ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ; ਮੁਕਤਿ, ਨ ਹੋਈ ॥੫॥੧॥ ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ; ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ; ਰਹਿਆ ਸੋਇ ॥ ਜਾਗਤੁ ਰਹੈ; ਨ ਮੂਸੈ ਕੋਇ ॥੧॥ ਰਹਾਉ ॥ ਸੋ ਜਾਗੈ; ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ; ਓਹੁ ਵਸਗਤਿ ਕਰੈ ॥੨॥ ਸੋ ਜਾਗੈ; ਜੋ ਤਤੁ ਬੀਚਾਰੈ ॥ ਆਪਿ ਮਰੈ; ਅਵਰਾ. ਨਹ ਮਾਰੈ ॥੩॥ ਸੋ ਜਾਗੈ; ਜੋ ਏਕੋ ਜਾਣੈ ॥ ਪਰਕਿਰਤਿ ਛੋਡੈ; ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ; ਜਾਗੈ ਕੋਇ ॥ ਜਮੈ ਕਾਲੈ ਤੇ; ਛੂਟੈ ਸੋਇ ॥੫॥ ਕਹਤ ਨਾਨਕ; ਜਨੁ ਜਾਗੈ ਸੋਇ ॥ ਗਿਆਨ ਅੰਜਨੁ; ਜਾ ਕੀ ਨੇਤ੍ਰੀ ਹੋਇ ॥੬॥੨॥ ਭੈਰਉ ਮਹਲਾ ੩ ॥ ਜਾ ਕਉ ਰਾਖੈ. ਅਪਣੀ ਸਰਣਾਈ ॥ ਸਾਚੇ ਲਾਗੈ; ਸਾਚਾ ਫਲੁ ਪਾਈ ॥੧॥ ਰੇ ਜਨ; ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ; ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ; ਕਰਤ. ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ; ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ; ਪਰਮ ਪਦੁ ਪਾਇਆ ॥੩॥ ਕਹਤ ਨਾਨਕੁ; ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ; ਭਰਮਿ. ਨ ਭੂਲਹੁ ਕੋਇ ॥੪॥੩॥ ਭੈਰਉ ਮਹਲਾ ੩ ॥ ਮੈ ਕਾਮਣਿ; ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ; ਤੇਹਾ ਕਰੀ ਸੀਗਾਰੁ ॥੧॥ ਜਾਂ ਤਿਸੁ ਭਾਵੈ; ਤਾਂ ਕਰੇ ਭੋਗੁ ॥ ਤਨੁ ਮਨੁ; ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ; ਕਰੇ ਕਿਆ ਕੋਈ ॥ ਜਾਂ ਆਪੇ ਵਰਤੈ; ਏਕੋ ਸੋਈ ॥੨॥ ਗੁਰ ਪਰਸਾਦੀ; ਪਿਰਮ ਕਸਾਈ ॥ ਮਿਲਉਗੀ ਦਇਆਲ; ਪੰਚ ਸਬਦ ਵਜਾਈ ॥੩॥ ਭਨਤਿ ਨਾਨਕੁ; ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ ਭੈਰਉ ਮਹਲਾ ੩ ॥ ਸੋ ਮੁਨਿ; ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ; ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ; ਕੋਈ ਖੋਜਹੁ ਭਾਈ ॥ ਮਨੁ ਖੋਜਤ; ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ; ਕਰਤੈ ਜਗਤੁ ਉਪਾਇਆ ॥ ਮਮਤਾ ਲਾਇ; ਭਰਮਿ ਭੋੁਲਾਇਆ ॥੨॥ ਇਸੁ ਮਨ ਤੇ; ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ; ਹੁਕਮੁ ਬੁਝਿ ਸਮਾਣਾ ॥੩॥
Источники и права