couponatlas.

Гуру Грантх Сахиб (гурмукхи): Анг 1134

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਸਬਦੀ ਹਰਿ ਭਜੁ; ਸੁਰਤਿ ਸਮਾਇਣੁ ॥੧॥ ਮੇਰੇ ਮਨ; ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ; ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ; ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ; ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ; ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ; ਤੇਰਾ ਦਾਸ ਦਸਾਇਣੁ ॥੪॥੧॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ; ਸਫਲ ਸਾ ਘਰੀ ॥ ਗੁਰ ਉਪਦੇਸਿ; ਸਭਿ ਦੁਖ ਪਰਹਰੀ ॥੧॥ ਮੇਰੇ ਮਨ; ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ; ਸਤਸੰਗਤਿ ਸੰਗਿ. ਸਿੰਧੁ ਭਉ ਤਰੀ ॥੧॥ ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ; ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ; ਧੂਰਿ ਮੁਖਿ ਪਰੀ ॥ ਇਸਨਾਨੁ ਕੀਓ; ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ; ਹਰਿ ਕਿਰਪਾ ਕਰੀ ॥ ਜਨੁ ਨਾਨਕੁ. ਤਾਰਿਓ ਤਾਰਣ ਹਰੀ ॥੪॥੨॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ; ਸਾਰੁ ਜਪਮਾਲੀ ॥ ਹਿਰਦੈ ਫੇਰਿ; ਚਲੈ ਤੁਧੁ ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ; ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ; ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ; ਸਚੀ ਟਕਸਾਲੀ ॥੨॥ ਹਰਿ ਅਗਮ ਅਗੋਚਰੁ; ਗੁਰਿ. ਅਗਮ ਦਿਖਾਲੀ ॥ ਵਿਚਿ ਕਾਇਆ ਨਗਰ; ਲਧਾ ਹਰਿ ਭਾਲੀ ॥੩॥ ਹਮ ਬਾਰਿਕ; ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ; ਨਦਰਿ ਨਿਹਾਲੀ ॥੪॥੩॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ; ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ; ਕੋਈ ਨਾਹਿ ॥੧॥ ਹਰਿ ਸੁਖਦਾਤਾ; ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ; ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ; ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ; ਦੂਜਾ ਅਵਰੁ. ਨ ਕੋਇ ॥੨॥ ਜਿਸ ਕਉ; ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ; ਕੋਇ. ਨ ਜਾਵੈ ॥੩॥ ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ; ਹਾਜਰਾ ਹਜੂਰਿ ॥੪॥੪॥ ਭੈਰਉ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਸੰਤੁ. ਹਰਿ ਕੀ ਹਰਿ ਮੂਰਤਿ; ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ; ਸੋ ਗੁਰਮਤਿ ਹਿਰਦੈ. ਹਰਿ ਨਾਮੁ ਸਮੑਾਰਿ ॥੧॥
Источники и права