couponatlas.

Гуру Грантх Сахиб (гурмукхи): Анг 1136

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈਰਉ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਗਲੀ ਥੀਤਿ; ਪਾਸਿ ਡਾਰਿ ਰਾਖੀ ॥ ਅਸਟਮ ਥੀਤਿ; ਗੋਵਿੰਦ ਜਨਮਾ ਸੀ ॥੧॥ ਭਰਮਿ ਭੂਲੇ ਨਰ; ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ; ਨਾਰਾਇਣ ॥੧॥ ਰਹਾਉ ॥ ਕਰਿ ਪੰਜੀਰੁ; ਖਵਾਇਓ ਚੋਰ ॥ ਓਹੁ ਜਨਮਿ ਨ ਮਰੈ; ਰੇ ਸਾਕਤ ਢੋਰ ॥੨॥ ਸਗਲ ਪਰਾਧ; ਦੇਹਿ ਲੋਰੋਨੀ ॥ ਸੋ ਮੁਖੁ ਜਲਉ; ਜਿਤੁ ਕਹਹਿ ਠਾਕੁਰੁ ਜੋਨੀ ॥੩॥ ਜਨਮਿ ਨ ਮਰੈ; ਨ ਆਵੈ. ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥ ਭੈਰਉ ਮਹਲਾ ੫ ॥ ਊਠਤ ਸੁਖੀਆ; ਬੈਠਤ ਸੁਖੀਆ ॥ ਭਉ ਨਹੀ ਲਾਗੈ; ਜਾਂ ਐਸੇ ਬੁਝੀਆ ॥੧॥ ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਸੋਇ ਅਚਿੰਤਾ; ਜਾਗਿ ਅਚਿੰਤਾ ॥ ਜਹਾ ਕਹਾਂ; ਪ੍ਰਭੁ ਤੂੰ ਵਰਤੰਤਾ ॥੨॥ ਘਰਿ ਸੁਖਿ ਵਸਿਆ; ਬਾਹਰਿ ਸੁਖੁ ਪਾਇਆ ॥ ਕਹੁ ਨਾਨਕ; ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥ ਭੈਰਉ ਮਹਲਾ ੫ ॥ ਵਰਤ. ਨ ਰਹਉ; ਨ ਮਹ ਰਮਦਾਨਾ ॥ ਤਿਸੁ ਸੇਵੀ; ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ; ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ; ਅਵਰੁ. ਨ ਦੂਜਾ ॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ; ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ. ਨ ਮੁਸਲਮਾਨ ॥ ਅਲਹ ਰਾਮ ਕੇ; ਪਿੰਡੁ ਪਰਾਨ ॥੪॥ ਕਹੁ ਕਬੀਰ; ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ; ਖੁਦਿ ਖਸਮੁ ਪਛਾਨਾ ॥੫॥੩॥ ਭੈਰਉ ਮਹਲਾ ੫ ॥ ਦਸ ਮਿਰਗੀ; ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ; ਸਿਵ ਕੀ ਬਾਨੀ ॥੧॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ; ਬਿਨੁ ਘੋਰ ਹਥੀਆਰ ॥੧॥ ਰਹਾਉ ॥ ਆਖੇਰ ਬਿਰਤਿ; ਬਾਹਰਿ ਆਇਓ ਧਾਇ ॥ ਅਹੇਰਾ ਪਾਇਓ; ਘਰ ਕੈ ਗਾਂਇ ॥੨॥ ਮ੍ਰਿਗ ਪਕਰੇ; ਘਰਿ ਆਣੇ ਹਾਟਿ ॥ ਚੁਖ ਚੁਖ ਲੇ ਗਏ; ਬਾਂਢੇ ਬਾਟਿ ॥੩॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ; ਕੇਵਲ ਨਾਮੁ ॥੪॥੪॥ ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ; ਖਾਵਾਇਆ ॥ ਸਾਕਤ; ਹਰਿ ਹਰਿ ਚੀਤਿ. ਨ ਆਇਆ ॥੧॥ ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ ਪਾਥਰ ਕਉ; ਬਹੁ ਨੀਰੁ ਪਵਾਇਆ ॥ ਨਹ ਭੀਗੈ; ਅਧਿਕ ਸੂਕਾਇਆ ॥੨॥
Источники и права