couponatlas.

Гуру Грантх Сахиб (гурмукхи): Анг 1140

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਜਨ ਕੇ; ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ; ਏਕੋ ਸੋਇ ॥ ਜਨ ਨਾਨਕ; ਅਪੜਿ. ਨ ਸਾਕੈ ਕੋਇ ॥੪॥੪॥੧੭॥ ਭੈਰਉ ਮਹਲਾ ੫ ॥ ਤਉ ਕੜੀਐ; ਜੇ ਹੋਵੈ ਬਾਹਰਿ ॥ ਤਉ ਕੜੀਐ; ਜੇ ਵਿਸਰੈ ਨਰਹਰਿ ॥ ਤਉ ਕੜੀਐ; ਜੇ ਦੂਜਾ ਭਾਏ ॥ ਕਿਆ ਕੜੀਐ; ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ; ਕੜੇ ਕੜਿ ਪਚਿਆ ॥ ਬਿਨੁ ਨਾਵੈ; ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ ਤਉ ਕੜੀਐ; ਜੇ ਦੂਜਾ ਕਰਤਾ ॥ ਤਉ ਕੜੀਐ; ਜੇ ਅਨਿਆਇ ਕੋ ਮਰਤਾ ॥ ਤਉ ਕੜੀਐ; ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ ਤਉ ਕੜੀਐ; ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ; ਜੇ ਭੂਲਿ ਰੰਞਾਣੈ ॥ ਗੁਰਿ ਕਹਿਆ; ਜੋ ਹੋਇ ਸਭੁ ਪ੍ਰਭ ਤੇ ॥ ਤਬ ਕਾੜਾ ਛੋਡਿ; ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ; ਸਭੁ ਕੋ ਤੇਰਾ ॥ ਜਿਉ ਭਾਵੈ; ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ; ਇਕੁ ਰਹਿਆ ਸਮਾਇ ॥ ਰਾਖਹੁ ਪੈਜ. ਨਾਨਕ ਸਰਣਾਇ ॥੪॥੫॥੧੮॥ ਭੈਰਉ ਮਹਲਾ ੫ ॥ ਬਿਨੁ ਬਾਜੇ; ਕੈਸੋ ਨਿਰਤਿਕਾਰੀ ॥ ਬਿਨੁ ਕੰਠੈ; ਕੈਸੇ ਗਾਵਨਹਾਰੀ ॥ ਜੀਲ ਬਿਨਾ; ਕੈਸੇ ਬਜੈ ਰਬਾਬ ॥ ਨਾਮ ਬਿਨਾ; ਬਿਰਥੇ ਸਭਿ ਕਾਜ ॥੧॥ ਨਾਮ ਬਿਨਾ; ਕਹਹੁ. ਕੋ ਤਰਿਆ ॥ ਬਿਨੁ ਸਤਿਗੁਰ; ਕੈਸੇ ਪਾਰਿ ਪਰਿਆ ॥੧॥ ਰਹਾਉ ॥ ਬਿਨੁ ਜਿਹਵਾ; ਕਹਾ ਕੋ ਬਕਤਾ ॥ ਬਿਨੁ ਸ੍ਰਵਨਾ; ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ; ਕਹਾ ਕੋ ਪੇਖੈ ॥ ਨਾਮ ਬਿਨਾ ਨਰੁ; ਕਹੀ. ਨ ਲੇਖੈ ॥੨॥ ਬਿਨੁ ਬਿਦਿਆ; ਕਹਾ ਕੋਈ ਪੰਡਿਤ ॥ ਬਿਨੁ ਅਮਰੈ; ਕੈਸੇ ਰਾਜ ਮੰਡਿਤ ॥ ਬਿਨੁ ਬੂਝੇ; ਕਹਾ ਮਨੁ ਠਹਰਾਨਾ ॥ ਨਾਮ ਬਿਨਾ; ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ; ਕਹਾ ਬੈਰਾਗੀ ॥ ਬਿਨੁ ਹਉ ਤਿਆਗਿ; ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ; ਕਹਾ ਮਨ ਚੂਰੇ ॥ ਨਾਮ ਬਿਨਾ; ਸਦ ਸਦ ਹੀ ਝੂਰੇ ॥੪॥ ਬਿਨੁ ਗੁਰ ਦੀਖਿਆ; ਕੈਸੇ ਗਿਆਨੁ ॥ ਬਿਨੁ ਪੇਖੇ; ਕਹੁ ਕੈਸੋ ਧਿਆਨੁ ॥ ਬਿਨੁ ਭੈ; ਕਥਨੀ ਸਰਬ ਬਿਕਾਰ ॥ ਕਹੁ ਨਾਨਕ. ਦਰ ਕਾ ਬੀਚਾਰ ॥੫॥੬॥੧੯॥ ਭੈਰਉ ਮਹਲਾ ੫ ॥ ਹਉਮੈ ਰੋਗੁ; ਮਾਨੁਖ ਕਉ ਦੀਨਾ ॥ ਕਾਮ ਰੋਗਿ; ਮੈਗਲੁ ਬਸਿ ਲੀਨਾ ॥ ਦ੍ਰਿਸਟਿ ਰੋਗਿ; ਪਚਿ ਮੁਏ ਪਤੰਗਾ ॥ ਨਾਦ ਰੋਗਿ; ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ; ਸੋ ਸੋ ਰੋਗੀ ॥ ਰੋਗ ਰਹਿਤ; ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ; ਮੀਨੁ ਗ੍ਰਸਿਆਨੋ ॥ ਬਾਸਨ ਰੋਗਿ; ਭਵਰੁ ਬਿਨਸਾਨੋ ॥ ਹੇਤ ਰੋਗ ਕਾ; ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ; ਬਧੇ ਬਿਕਾਰਾ ॥੨॥ ਰੋਗੇ ਮਰਤਾ; ਰੋਗੇ ਜਨਮੈ ॥ ਰੋਗੇ ਫਿਰਿ ਫਿਰਿ; ਜੋਨੀ ਭਰਮੈ ॥
Источники и права