couponatlas.

Гуру Грантх Сахиб (гурмукхи): Анг 1143

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭ ਮਹਿ. ਏਕੁ ਰਹਿਆ ਭਰਪੂਰਾ ॥ ਸੋ ਜਾਪੈ; ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ. ਜਿਸੁ ਆਪਿ ਦਇਆਰੁ ॥੪॥੧੩॥੨੬॥ ਭੈਰਉ ਮਹਲਾ ੫ ॥ ਮੋਹਿ ਦੁਹਾਗਨਿ. ਆਪਿ ਸੀਗਾਰੀ ॥ ਰੂਪ ਰੰਗ ਦੇ. ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ; ਮੇਰੇ ਮਾਈ ਬਾਪ ॥੧॥ ਸਖੀ ਸਹੇਰੀ; ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ; ਭੇਟੇ ਮੋਹਿ ਕੰਤ ॥੧॥ ਰਹਾਉ ॥ ਤਪਤਿ ਬੁਝੀ; ਪੂਰਨ ਸਭ ਆਸਾ ॥ ਮਿਟੇ ਅੰਧੇਰ; ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ; ਪੂਰਾ ਪਰਸਾਦ ॥੨॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ; ਸਦਾ ਨਿਹਾਲ ॥ ਸਰਬ ਗੁਣਾ; ਤਾ ਕੈ ਬਹੁਤੁ ਨਿਧਾਨ ॥ ਜਾ ਕਉ; ਸਤਿਗੁਰਿ ਦੀਓ ਨਾਮੁ ॥੩॥ ਜਾ ਕਉ ਭੇਟਿਓ; ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ; ਹਰਿ ਹਰਿ ਜਪਨਾ ॥ ਕਹੁ ਨਾਨਕ; ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ; ਬਿਰਲਾ ਕੋ ਪਾਏ ॥੪॥੧੪॥੨੭॥ ਭੈਰਉ ਮਹਲਾ ੫ ॥ ਚਿਤਵਤ ਪਾਪ; ਨ ਆਲਕੁ ਆਵੈ ॥ ਬੇਸੁਆ ਭਜਤ; ਕਿਛੁ. ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ; ਬਜਰ ਸਿਰਿ ਪਰੈ ॥੧॥ ਮਾਇਆ ਲਗਿ; ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ; ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ ਪੇਖਤ; ਮਾਇਆ ਰੰਗ, ਬਿਹਾਇ ॥ ਗੜਬੜ ਕਰੈ; ਕਉਡੀ ਰੰਗੁ ਲਾਇ ॥ ਅੰਧ ਬਿਉਹਾਰ; ਬੰਧ ਮਨੁ ਧਾਵੈ ॥ ਕਰਣੈਹਾਰੁ; ਨ ਜੀਅ ਮਹਿ ਆਵੈ ॥੨॥ ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ; ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ; ਜਿਉ ਜਲ ਬਿਨੁ ਮੀਨਾ ॥੩॥ ਜਿਸ ਕੇ ਰਾਖੇ; ਹੋਏ ਹਰਿ ਆਪਿ ॥ ਹਰਿ ਹਰਿ ਨਾਮੁ; ਸਦਾ ਜਪੁ ਜਾਪਿ ॥ ਸਾਧਸੰਗਿ; ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥ ਭੈਰਉ ਮਹਲਾ ੫ ॥ ਅਪਣੀ ਦਇਆ ਕਰੇ; ਸੋ ਪਾਏ ॥ ਹਰਿ ਕਾ ਨਾਮੁ; ਮੰਨਿ ਵਸਾਏ ॥ ਸਾਚ ਸਬਦੁ; ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥੧॥ ਰਾਮ ਨਾਮੁ; ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ; ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥ ਜਿਨ ਕਉ ਲਿਖਿਆ; ਹਰਿ ਏਹੁ ਨਿਧਾਨੁ ॥ ਸੇ ਜਨ; ਦਰਗਹ ਪਾਵਹਿ ਮਾਨੁ ॥ ਸੂਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥ ਜੁਗਹ ਜੁਗੰਤਰਿ; ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥
Источники и права