couponatlas.

Гуру Грантх Сахиб (гурмукхи): Анг 1147

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ; ਨਾਨਕ ਸੁਖੁ ਪਾਏ ॥੪॥੨੫॥੩੮॥ ਭੈਰਉ ਮਹਲਾ ੫ ॥ ਤੇਰੀ ਟੇਕ ਰਹਾ; ਕਲਿ ਮਾਹਿ ॥ ਤੇਰੀ ਟੇਕ; ਤੇਰੇ ਗੁਣ ਗਾਹਿ ॥ ਤੇਰੀ ਟੇਕ; ਨ ਪੋਹੈ ਕਾਲੁ ॥ ਤੇਰੀ ਟੇਕ; ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ; ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ; ਕਰਉ ਆਨੰਦ ॥ ਤੇਰੀ ਟੇਕ; ਜਪਉ ਗੁਰ ਮੰਤ ॥ ਤੇਰੀ ਟੇਕ; ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ; ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ; ਤੇਰਾ ਮਨਿ ਤਾਣੁ ॥ ਈਹਾਂ ਊਹਾਂ; ਤੂ ਦੀਬਾਣੁ ॥੩॥ ਤੇਰੀ ਟੇਕ. ਤੇਰਾ ਭਰਵਾਸਾ ॥ ਸਗਲ ਧਿਆਵਹਿ. ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ; ਤੇਰੇ ਦਾਸਾ ॥ ਸਿਮਰਿ ਨਾਨਕ. ਸਾਚੇ ਗੁਣਤਾਸਾ ॥੪॥੨੬॥੩੯॥ ਭੈਰਉ ਮਹਲਾ ੫ ॥ ਪ੍ਰਥਮੇ; ਛੋਡੀ ਪਰਾਈ ਨਿੰਦਾ ॥ ਉਤਰਿ ਗਈ; ਸਭ ਮਨ ਕੀ ਚਿੰਦਾ ॥ ਲੋਭੁ ਮੋਹੁ; ਸਭੁ ਕੀਨੋ ਦੂਰਿ ॥ ਪਰਮ ਬੈਸਨੋ; ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ. ਵਿਰਲਾ ਕੋਇ ॥ ਹਰਿ ਹਰਿ ਨਾਮੁ; ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ; ਛੋਡਿਆ ਸੰਗੁ ॥ ਕਾਮ ਕ੍ਰੋਧ ਕਾ; ਉਤਰਿਆ ਰੰਗੁ ॥ ਨਾਮ ਧਿਆਏ; ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ; ਨਿਸਤਰੇ ॥੨॥ ਬੈਰੀ ਮੀਤ. ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ; ਸੁਖੁ ਪਾਇਆ ॥ ਗੁਰਿ ਪੂਰੈ; ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ; ਜਿਸੁ ਰਾਖੈ ਆਪਿ ॥ ਸੋਈ ਭਗਤੁ; ਜਪੈ ਨਾਮ ਜਾਪ ॥ ਮਨਿ ਪ੍ਰਗਾਸੁ; ਗੁਰ ਤੇ ਮਤਿ ਲਈ ॥ ਕਹੁ ਨਾਨਕ; ਤਾ ਕੀ ਪੂਰੀ ਪਈ ॥੪॥੨੭॥੪੦॥ ਭੈਰਉ ਮਹਲਾ ੫ ॥ ਸੁਖੁ ਨਾਹੀ; ਬਹੁਤੈ ਧਨਿ ਖਾਟੇ ॥ ਸੁਖੁ ਨਾਹੀ; ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ; ਬਹੁ ਦੇਸ ਕਮਾਏ ॥ ਸਰਬ ਸੁਖਾ; ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ; ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ. ਮਨਿ ਵਸੈ ॥ ਤਉ ਸੁਖੁ ਪਾਵੈ; ਨਿਜ ਘਰਿ ਬਸੈ ॥੨॥ ਸਭਿ ਜਾਚਿਕ; ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ; ਪ੍ਰਭੁ ਅਪਨਾ ॥ ਹਰਿ ਹਰਿ ਨਾਮੁ; ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ. ਪੁਰਖ ਗੁਣਤਾਸਿ ॥ ਕਹੁ ਨਾਨਕ. ਤੁਮਰੀ ਸਰਣਾਈ ॥ ਜਿਉ ਭਾਵੈ; ਤਿਉ ਰਖਹੁ ਗੁਸਾਈ ॥੪॥੨੮॥੪੧॥ ਭੈਰਉ ਮਹਲਾ ੫ ॥ ਗੁਰ ਮਿਲਿ; ਤਿਆਗਿਓ ਦੂਜਾ ਭਾਉ ॥
Источники и права