couponatlas.

Гуру Грантх Сахиб (гурмукхи): Анг 1148

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਜਪਿਓ; ਹਰਿ ਕਾ ਨਾਉ ॥ ਬਿਸਰੀ ਚਿੰਤ; ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥੧॥ ਕਰਿ ਕਿਰਪਾ; ਅਪਨੀ ਸੇਵਾ ਲਾਏ ॥ ਸਾਧੂ ਸੰਗਿ; ਸਰਬ ਸੁਖ ਪਾਏ ॥੧॥ ਰਹਾਉ ॥ ਰੋਗ ਦੋਖ; ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ; ਮਨ ਭੀਤਰਿ ਸਾਰੇ ॥ ਗੁਰ ਭੇਟਤ; ਮਨਿ ਭਇਆ ਅਨੰਦ ॥ ਸਰਬ ਨਿਧਾਨ ਨਾਮ ਭਗਵੰਤ ॥੨॥ ਜਨਮ ਮਰਣ ਕੀ. ਮਿਟੀ ਜਮ ਤ੍ਰਾਸ ॥ ਸਾਧਸੰਗਤਿ; ਊਂਧ ਕਮਲ ਬਿਗਾਸ ॥ ਗੁਣ ਗਾਵਤ; ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਦੁਲਭ ਦੇਹ. ਆਈ ਪਰਵਾਨੁ ॥ ਸਫਲ ਹੋਈ; ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ; ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ; ਜਪਉ ਹਰਿ ਹਰੀ ॥੪॥੨੯॥੪੨॥ ਭੈਰਉ ਮਹਲਾ ੫ ॥ ਸਭ ਤੇ ਊਚਾ; ਜਾ ਕਾ ਨਾਉ ॥ ਸਦਾ ਸਦਾ; ਤਾ ਕੇ ਗੁਣ ਗਾਉ ॥ ਜਿਸੁ ਸਿਮਰਤ; ਸਗਲਾ ਦੁਖੁ ਜਾਇ ॥ ਸਰਬ ਸੂਖ; ਵਸਹਿ ਮਨਿ ਆਇ ॥੧॥ ਸਿਮਰਿ ਮਨਾ ਤੂ; ਸਾਚਾ ਸੋਇ ॥ ਹਲਤਿ ਪਲਤਿ. ਤੁਮਰੀ ਗਤਿ ਹੋਇ ॥੧॥ ਰਹਾਉ ॥ ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ. ਦੇਵੈ ਆਹਾਰ ॥ ਕੋਟਿ ਖਤੇ; ਖਿਨ ਬਖਸਨਹਾਰ ॥ ਭਗਤਿ ਭਾਇ; ਸਦਾ ਨਿਸਤਾਰ ॥੨॥ ਸਾਚਾ ਧਨੁ. ਸਾਚੀ ਵਡਿਆਈ ॥ ਗੁਰ ਪੂਰੇ ਤੇ; ਨਿਹਚਲ ਮਤਿ ਪਾਈ ॥ ਕਰਿ ਕਿਰਪਾ. ਜਿਸੁ ਰਾਖਨਹਾਰਾ ॥ ਤਾ ਕਾ; ਸਗਲ ਮਿਟੈ ਅੰਧਿਆਰਾ ॥੩॥ ਪਾਰਬ੍ਰਹਮ ਸਿਉ. ਲਾਗੋ ਧਿਆਨ ॥ ਪੂਰਨ ਪੂਰਿ ਰਹਿਓ. ਨਿਰਬਾਨ ॥ ਭ੍ਰਮ ਭਉ ਮੇਟਿ; ਮਿਲੇ ਗੋਪਾਲ ॥ ਨਾਨਕ ਕਉ; ਗੁਰ ਭਏ ਦਇਆਲ ॥੪॥੩੦॥੪੩॥ ਭੈਰਉ ਮਹਲਾ ੫ ॥ ਜਿਸੁ ਸਿਮਰਤ; ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ; ਸੁਖ ਸਹਜਿ ਨਿਵਾਸੁ ॥ ਤਿਸਹਿ ਪਰਾਪਤਿ; ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ; ਪਾਏ ਸੇਵ ॥੧॥ ਸਰਬ ਸੁਖਾ; ਪ੍ਰਭ ਤੇਰੋ ਨਾਉ ॥ ਆਠ ਪਹਰ; ਮੇਰੇ ਮਨ ਗਾਉ ॥੧॥ ਰਹਾਉ ॥ ਜੋ ਇਛੈ; ਸੋਈ ਫਲੁ ਪਾਏ ॥ ਹਰਿ ਕਾ ਨਾਮੁ; ਮੰਨਿ ਵਸਾਏ ॥ ਆਵਣ ਜਾਣ ਰਹੇ; ਹਰਿ ਧਿਆਇ ॥ ਭਗਤਿ ਭਾਇ; ਪ੍ਰਭ ਕੀ ਲਿਵ ਲਾਇ ॥੨॥ ਬਿਨਸੇ; ਕਾਮ ਕ੍ਰੋਧ ਅਹੰਕਾਰ ॥ ਤੂਟੇ ਮਾਇਆ ਮੋਹ ਪਿਆਰ ॥ ਪ੍ਰਭ ਕੀ ਟੇਕ; ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ; ਅਪਨੀ ਸੇਵਾ ਲਾਇ ॥ ਨਾਨਕ ਦਾਸ. ਤੇਰੀ ਸਰਣਾਇ ॥੪॥੩੧॥੪੪॥ ਭੈਰਉ ਮਹਲਾ ੫ ॥ ਲਾਜ ਮਰੈ; ਜੋ ਨਾਮੁ. ਨ ਲੇਵੈ ॥ ਨਾਮ ਬਿਹੂਨ; ਸੁਖੀ ਕਿਉ ਸੋਵੈ ॥ ਹਰਿ ਸਿਮਰਨੁ ਛਾਡਿ; ਪਰਮ ਗਤਿ ਚਾਹੈ ॥
Источники и права