couponatlas.

Гуру Грантх Сахиб (гурмукхи): Анг 1149

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੂਲ ਬਿਨਾ; ਸਾਖਾ ਕਤ ਆਹੈ ॥੧॥ ਗੁਰੁ ਗੋਵਿੰਦੁ; ਮੇਰੇ ਮਨ ਧਿਆਇ ॥ ਜਨਮ ਜਨਮ ਕੀ ਮੈਲੁ ਉਤਾਰੈ; ਬੰਧਨ ਕਾਟਿ. ਹਰਿ ਸੰਗਿ ਮਿਲਾਇ ॥੧॥ ਰਹਾਉ ॥ ਤੀਰਥਿ ਨਾਇ; ਕਹਾ ਸੁਚਿ ਸੈਲੁ ॥ ਮਨ ਕਉ ਵਿਆਪੈ; ਹਉਮੈ ਮੈਲੁ ॥ ਕੋਟਿ ਕਰਮ; ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ; ਬਿਰਥਾ ਪੂਲੁ ॥੨॥ ਬਿਨੁ ਖਾਏ; ਬੂਝੈ ਨਹੀ ਭੂਖ ॥ ਰੋਗੁ ਜਾਇ; ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ ਕੀਨਾ; ਸੋ ਪ੍ਰਭੁ. ਨਹੀ ਜਾਪਿਆ ॥੩॥ ਧਨੁ ਧਨੁ ਸਾਧ; ਧੰਨੁ ਹਰਿ ਨਾਉ ॥ ਆਠ ਪਹਰ; ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ; ਧਨੁ ਕਰਣੈਹਾਰ ॥ ਸਰਣਿ ਨਾਨਕ; ਪ੍ਰਭ ਪੁਰਖ ਅਪਾਰ ॥੪॥੩੨॥੪੫॥ ਭੈਰਉ ਮਹਲਾ ੫ ॥ ਗੁਰ ਸੁਪ੍ਰਸੰਨ ਹੋਏ; ਭਉ ਗਏ ॥ ਨਾਮ ਨਿਰੰਜਨ; ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ; ਸਗਲੇ ਜੰਜਾਲ ॥੧॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ. ਮਿਟੇ ਭੈ ਭਰਮਾ; ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ; ਮਹਾ ਪਰੇਤੁ ॥ ਆਠ ਪਹਰ; ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥ ਅਪਨੇ ਸੇਵਕ ਕਉ; ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ; ਕਹੁ ਕੇਤਕ ਬਾਤ ॥ ਜਮ ਤੇ ਰਾਖੈ; ਦੇ ਕਰਿ ਹਾਥ ॥੩॥ ਨਿਰਮਲ ਸੋਭਾ. ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ; ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥ ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ, ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ; ਸਭੁ ਦੁਖੁ ਜਾਇ ॥੧॥ ਜਤ ਕਤ ਪੇਖਉ; ਤੇਰੀ ਸਰਣਾ ॥ ਬਲਿ ਬਲਿ ਜਾਈ, ਸਤਿਗੁਰ ਚਰਣਾ ॥੧॥ ਰਹਾਉ ॥ ਪੂਰਨ ਕਾਮ; ਮਿਲੇ ਗੁਰਦੇਵ ॥ ਸਭਿ ਫਲਦਾਤਾ; ਨਿਰਮਲ ਸੇਵ ॥ ਕਰੁ ਗਹਿ ਲੀਨੇ; ਅਪੁਨੇ ਦਾਸ ॥ ਰਾਮ ਨਾਮੁ; ਰਿਦ ਦੀਓ ਨਿਵਾਸ ॥੨॥ ਸਦਾ ਅਨੰਦੁ; ਨਾਹੀ ਕਿਛੁ ਸੋਗੁ ॥ ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ; ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥ ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥ ਨਾਨਕ. ਸਭੁ ਕਿਛੁ; ਪ੍ਰਭ ਤੇ ਹੋਇ ॥੪॥੩੪॥੪੭॥ ਭੈਰਉ ਮਹਲਾ ੫ ॥ ਮਨੁ ਤਨੁ ਰਾਤਾ; ਰਾਮ ਰੰਗਿ ਚਰਣੇ ॥
Источники и права