couponatlas.

Гуру Грантх Сахиб (гурмукхи): Анг 1153

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਪਰਤਿਪਾਲ ਪ੍ਰਭ ਕ੍ਰਿਪਾਲ; ਕਵਨ ਗੁਨ ਗਨੀ ॥ ਅਨਿਕ ਰੰਗ. ਬਹੁ ਤਰੰਗ; ਸਰਬ ਕੋ ਧਨੀ ॥੧॥ ਰਹਾਉ ॥ ਅਨਿਕ ਗਿਆਨ. ਅਨਿਕ ਧਿਆਨ; ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ. ਧੁਨਿਤ ਲਲਿਤ; ਅਨਿਕ ਧਾਰ ਮੁਨੀ ॥੧॥ ਅਨਿਕ ਨਾਦ ਅਨਿਕ ਬਾਜ; ਨਿਮਖ ਨਿਮਖ ਅਨਿਕ ਸ੍ਵਾਦ; ਅਨਿਕ ਦੋਖ. ਅਨਿਕ ਰੋਗ ਮਿਟਹਿ, ਜਸ ਸੁਨੀ ॥ ਨਾਨਕ. ਸੇਵ ਅਪਾਰ ਦੇਵ. ਤਟਹ ਖਟਹ, ਬਰਤ ਪੂਜਾ; ਗਵਨ ਭਵਨ. ਜਾਤ੍ਰ ਕਰਨ, ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥ ਭੈਰਉ ਅਸਟਪਦੀਆ ਮਹਲਾ ੧ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਆਤਮ ਮਹਿ ਰਾਮੁ. ਰਾਮ ਮਹਿ ਆਤਮੁ; ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ. ਸਬਦਿ ਪਛਾਣੀ; ਦੁਖ ਕਾਟੈ. ਹਉ ਮਾਰਾ ॥੧॥ ਨਾਨਕ; ਹਉਮੈ ਰੋਗ ਬੁਰੇ ॥ ਜਹ ਦੇਖਾਂ. ਤਹ ਏਕਾ ਬੇਦਨ; ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥ ਆਪੇ ਪਰਖੇ. ਪਰਖਣਹਾਰੈ; ਬਹੁਰਿ ਸੂਲਾਕੁ. ਨ ਹੋਈ ॥ ਜਿਨ ਕਉ ਨਦਰਿ ਭਈ. ਗੁਰਿ ਮੇਲੇ; ਪ੍ਰਭ ਭਾਣਾ ਸਚੁ ਸੋਈ ॥੨॥ ਪਉਣੁ ਪਾਣੀ ਬੈਸੰਤਰੁ ਰੋਗੀ; ਰੋਗੀ. ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ, ਸਿ ਰੋਗੀ; ਰੋਗੀ. ਕੁਟੰਬ ਸੰਜੋਗੀ ॥੩॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ; ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ. ਭਏ ਸੇ ਮੁਕਤੇ; ਗੁਰ ਕਾ ਸਬਦੁ ਵੀਚਾਰਾ ॥੪॥ ਰੋਗੀ ਸਾਤ ਸਮੁੰਦ ਸਨਦੀਆ; ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ ਲੋਕ. ਸਿ ਸਾਚਿ ਸੁਹੇਲੇ; ਸਰਬੀ ਥਾਈ ਨਦਰਿ ਕਰੇ ॥੫॥ ਰੋਗੀ ਖਟ ਦਰਸਨ ਭੇਖਧਾਰੀ; ਨਾਨਾ ਹਠੀ ਅਨੇਕਾ ॥ ਬੇਦ ਕਤੇਬ ਕਰਹਿ ਕਹ ਬਪੁਰੇ; ਨਹ ਬੂਝਹਿ. ਇਕ ਏਕਾ ॥੬॥ ਮਿਠ ਰਸੁ ਖਾਇ. ਸੁ ਰੋਗਿ ਭਰੀਜੈ; ਕੰਦ ਮੂਲਿ ਸੁਖੁ ਨਾਹੀ ॥ ਨਾਮੁ ਵਿਸਾਰਿ. ਚਲਹਿ ਅਨ ਮਾਰਗਿ; ਅੰਤ ਕਾਲਿ ਪਛੁਤਾਹੀ ॥੭॥ ਤੀਰਥਿ ਭਰਮੈ ਰੋਗੁ. ਨ ਛੂਟਸਿ; ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ. ਸੁ ਅਧਿਕ ਵਡੇਰਾ; ਮਾਇਆ ਕਾ ਮੁਹਤਾਜੁ ਭਇਆ ॥੮॥ ਗੁਰਮੁਖਿ ਸਾਚਾ ਸਬਦਿ ਸਲਾਹੈ; ਮਨਿ ਸਾਚਾ. ਤਿਸੁ ਰੋਗੁ ਗਇਆ ॥ ਨਾਨਕ. ਹਰਿ ਜਨ, ਅਨਦਿਨੁ ਨਿਰਮਲ; ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥
Источники и права