couponatlas.

Гуру Грантх Сахиб (гурмукхи): Анг 1156

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ ਨਾਮੁ ਰਿਦੈ; ਸੋ ਸੀਤਲੁ ਹੂਆ ॥ ਨਾਮ ਬਿਨਾ; ਧ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ; ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ; ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ; ਤਿਨਿ ਨਉ ਨਿਧਿ ਪਾਈ ॥ ਨਾਮ ਬਿਨਾ; ਭ੍ਰਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ; ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ; ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੈ; ਤਿਸੁ ਵਡ ਪਰਵਾਰਾ ॥ ਨਾਮ ਬਿਨਾ; ਮਨਮੁਖ ਗਾਵਾਰਾ ॥੪॥ ਜਿਸੁ ਨਾਮੁ ਰਿਦੈ; ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ; ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ; ਸੋ ਸਾਚਾ ਸਾਹੁ ॥ ਨਾਮਹੀਣ; ਨਾਹੀ ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ; ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ; ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ; ਸੋ ਸਭ ਤੇ ਊਚਾ ॥ ਨਾਮ ਬਿਨਾ; ਭ੍ਰਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ; ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ; ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ; ਸੋ ਪੁਰਖੁ ਪਰਵਾਣੁ ॥ ਨਾਮ ਬਿਨਾ; ਫਿਰਿ ਆਵਣ ਜਾਣੁ ॥੭॥ ਤਿਨਿ ਨਾਮੁ ਪਾਇਆ; ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੋੁਪਾਲ ॥ ਆਵਣ ਜਾਣ ਰਹੇ; ਸੁਖੁ ਪਾਇਆ ॥ ਕਹੁ ਨਾਨਕ; ਤਤੈ ਤਤੁ ਮਿਲਾਇਆ ॥੮॥੧॥੪॥ ਭੈਰਉ ਮਹਲਾ ੫ ॥ ਕੋਟਿ ਬਿਸਨ. ਕੀਨੇ ਅਵਤਾਰ ॥ ਕੋਟਿ ਬ੍ਰਹਮੰਡ. ਜਾ ਕੇ ਧ੍ਰਮਸਾਲ ॥ ਕੋਟਿ ਮਹੇਸ; ਉਪਾਇ ਸਮਾਏ ॥ ਕੋਟਿ ਬ੍ਰਹਮੇ; ਜਗੁ ਸਾਜਣ ਲਾਏ ॥੧॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ. ਨ ਸਾਕਉ; ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ; ਜਾ ਕੈ ਸੇਵਕਾਇ ॥ ਕੋਟਿ ਜੀਅ; ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ; ਤੇਰੈ ਅੰਗਿ ॥ ਕੋਟਿ ਭਗਤ, ਬਸਤ ਹਰਿ ਸੰਗਿ ॥੨॥ ਕੋਟਿ ਛਤ੍ਰਪਤਿ; ਕਰਤ ਨਮਸਕਾਰ ॥ ਕੋਟਿ ਇੰਦ੍ਰ; ਠਾਢੇ ਹੈ ਦੁਆਰ ॥ ਕੋਟਿ ਬੈਕੁੰਠ; ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ; ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ; ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ; ਆਗਿਆਕਾਰ ॥ ਕੋਟਿ ਜੀਅ; ਦੇਵੈ ਆਧਾਰ ॥੪॥ ਕੋਟਿ ਤੀਰਥ; ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ; ਅਵਰੁ. ਨ ਦੂਜਾ ॥੫॥ ਕੋਟਿ ਮਹਿਮਾ; ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ; ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ; ਨਿਮਖ ਮਾਹਿ ॥ ਕੋਟਿ ਗੁਣਾ ਤੇਰੇ; ਗਣੇ. ਨ ਜਾਹਿ ॥੬॥ ਕੋਟਿ ਗਿਆਨੀ. ਕਥਹਿ ਗਿਆਨੁ ॥ ਕੋਟਿ ਧਿਆਨੀ. ਧਰਤ ਧਿਆਨੁ ॥ ਕੋਟਿ ਤਪੀਸਰ; ਤਪ ਹੀ ਕਰਤੇ ॥
Источники и права