couponatlas.

Гуру Грантх Сахиб (гурмукхи): Анг 1158

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮੁ ਰਾਜਾ; ਨਉ ਨਿਧਿ ਮੇਰੈ ॥ ਸੰਪੈ ਹੇਤੁ; ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ; ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ; ਸੋਨੇ ਕਾ ਭਇਆ ॥ ਮੂਰਖੁ ਰਾਵਨੁ; ਕਿਆ ਲੇ ਗਇਆ ॥੩॥ ਕਹਿ ਕਬੀਰ; ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ; ਦੁਇ ਹਥ ਝਾਰਿ ॥੪॥੨॥ ਮੈਲਾ ਬ੍ਰਹਮਾ. ਮੈਲਾ ਇੰਦੁ ॥ ਰਵਿ ਮੈਲਾ; ਮੈਲਾ ਹੈ ਚੰਦੁ ॥੧॥ ਮੈਲਾ ਮਲਤਾ; ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ; ਜਾ ਕਾ. ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾਇ ਕੈ; ਈਸ ॥ ਮੈਲੇ; ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ ਮੋਤੀ; ਮੈਲਾ ਹੀਰੁ ॥ ਮੈਲਾ; ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ; ਸਿਵ ਸੰਕਰਾ ਮਹੇਸ ॥ ਮੈਲੇ; ਸਿਧ ਸਾਧਿਕ ਅਰੁ ਭੇਖ ॥੪॥ ਮੈਲੇ; ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ; ਹੰਸ ਸਮੇਤਿ ॥੫॥ ਕਹਿ ਕਬੀਰ; ਤੇ ਜਨ ਪਰਵਾਨ ॥ ਨਿਰਮਲ ਤੇ; ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ; ਕਿਬਲਾ ਕਰਿ ਦੇਹੀ ॥ ਬੋਲਨਹਾਰੁ. ਪਰਮ ਗੁਰੁ ਏਹੀ ॥੧॥ ਕਹੁ ਰੇ ਮੁਲਾਂ; ਬਾਂਗ ਨਿਵਾਜ ॥ ਏਕ ਮਸੀਤਿ; ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ ਤਾਮਸੁ; ਭਰਮੁ ਕਦੂਰੀ ॥ ਭਾਖਿ ਲੇ ਪੰਚੈ; ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ; ਸਾਹਿਬੁ ਏਕ ॥ ਕਹ ਕਰੈ ਮੁਲਾਂ; ਕਹ ਕਰੈ ਸੇਖ ॥੩॥ ਕਹਿ ਕਬੀਰ; ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ; ਸਹਜਿ ਸਮਾਨਾ ॥੪॥੪॥ ਗੰਗਾ ਕੈ ਸੰਗਿ; ਸਲਿਤਾ ਬਿਗਰੀ ॥ ਸੋ ਸਲਿਤਾ; ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ; ਰਾਮ ਦੁਹਾਈ ॥ ਸਾਚੁ ਭਇਓ; ਅਨ ਕਤਹਿ. ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ; ਤਰਵਰੁ ਬਿਗਰਿਓ ॥ ਸੋ ਤਰਵਰੁ; ਚੰਦਨੁ ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ; ਤਾਂਬਾ ਬਿਗਰਿਓ ॥ ਸੋ ਤਾਂਬਾ; ਕੰਚਨੁ ਹੋਇ ਨਿਬਰਿਓ ॥੩॥ ਸੰਤਨ ਸੰਗਿ; ਕਬੀਰਾ ਬਿਗਰਿਓ ॥ ਸੋ ਕਬੀਰੁ; ਰਾਮੈ ਹੋਇ ਨਿਬਰਿਓ ॥੪॥੫॥ ਮਾਥੇ ਤਿਲਕੁ; ਹਥਿ ਮਾਲਾ ਬਾਨਾਂ ॥ ਲੋਗਨ; ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ; ਤਉ ਰਾਮ ਤੋਰਾ ॥ ਲੋਗੁ. ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥ ਤੋਰਉ. ਨ ਪਾਤੀ; ਪੂਜਉ. ਨ ਦੇਵਾ ॥ ਰਾਮ ਭਗਤਿ ਬਿਨੁ; ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ; ਸਦਾ ਸਦਾ ਮਨਾਵਉ ॥ ਐਸੀ ਸੇਵ; ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ; ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ; ਰਾਮ ਪਹਿਚਾਨਾਂ ॥੪॥੬॥ ਉਲਟਿ ਜਾਤਿ; ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ; ਬੁਨਤ ਹਮਾਰੀ ॥੧॥ ਹਮਰਾ ਝਗਰਾ; ਰਹਾ ਨ. ਕੋਊ ॥
Источники и права