couponatlas.

Гуру Грантх Сахиб (гурмукхи): Анг 1159

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੰਡਿਤ ਮੁਲਾਂ; ਛਾਡੇ ਦੋਊ ॥੧॥ ਰਹਾਉ ॥ ਬੁਨਿ ਬੁਨਿ; ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ; ਤਹਾ ਹੋਇ ਗਾਵਉ ॥੨॥ ਪੰਡਿਤ ਮੁਲਾਂ; ਜੋ ਲਿਖਿ ਦੀਆ ॥ ਛਾਡਿ ਚਲੇ ਹਮ; ਕਛੂ. ਨ ਲੀਆ ॥੩॥ ਰਿਦੈ ਇਖਲਾਸੁ; ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ; ਮਿਲੇ ਕਬੀਰਾ ॥੪॥੭॥ ਨਿਰਧਨ ਆਦਰੁ; ਕੋਈ. ਨ ਦੇਇ ॥ ਲਾਖ ਜਤਨ ਕਰੈ; ਓਹੁ ਚਿਤਿ. ਨ ਧਰੇਇ ॥੧॥ ਰਹਾਉ ॥ ਜਉ ਨਿਰਧਨੁ; ਸਰਧਨ ਕੈ ਜਾਇ ॥ ਆਗੇ ਬੈਠਾ; ਪੀਠਿ ਫਿਰਾਇ ॥੧॥ ਜਉ ਸਰਧਨੁ; ਨਿਰਧਨ ਕੈ ਜਾਇ ॥ ਦੀਆ ਆਦਰੁ. ਲੀਆ ਬੁਲਾਇ ॥੨॥ ਨਿਰਧਨੁ ਸਰਧਨੁ; ਦੋਨਉ ਭਾਈ ॥ ਪ੍ਰਭ ਕੀ ਕਲਾ; ਨ ਮੇਟੀ ਜਾਈ ॥੩॥ ਕਹਿ ਕਬੀਰ; ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ; ਨਾਮੁ. ਨ ਹੋਈ ॥੪॥੮॥ ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ; ਸਿਮਰਹਿ ਦੇਵ ॥ ਸੋ ਦੇਹੀ; ਭਜੁ ਹਰਿ ਕੀ ਸੇਵ ॥੧॥ ਭਜਹੁ ਗੋੁਬਿੰਦ; ਭੂਲਿ ਮਤ ਜਾਹੁ ॥ ਮਾਨਸ ਜਨਮ ਕਾ; ਏਹੀ ਲਾਹੁ ॥੧॥ ਰਹਾਉ ॥ ਜਬ ਲਗੁ; ਜਰਾ ਰੋਗੁ. ਨਹੀ ਆਇਆ ॥ ਜਬ ਲਗੁ; ਕਾਲਿ ਗ੍ਰਸੀ ਨਹੀ. ਕਾਇਆ ॥ ਜਬ ਲਗੁ; ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ; ਸਾਰਿਗਪਾਨੀ ॥੨॥ ਅਬ. ਨ ਭਜਸਿ; ਭਜਸਿ ਕਬ ਭਾਈ ॥ ਆਵੈ ਅੰਤੁ; ਨ ਭਜਿਆ ਜਾਈ ॥ ਜੋ ਕਿਛੁ ਕਰਹਿ; ਸੋਈ ਅਬ ਸਾਰੁ ॥ ਫਿਰਿ ਪਛੁਤਾਹੁ; ਨ ਪਾਵਹੁ ਪਾਰੁ ॥੩॥ ਸੋ ਸੇਵਕੁ; ਜੋ ਲਾਇਆ ਸੇਵ ॥ ਤਿਨ ਹੀ ਪਾਏ; ਨਿਰੰਜਨ ਦੇਵ ॥ ਗੁਰ ਮਿਲਿ; ਤਾ ਕੇ ਖੁਲੑੇ ਕਪਾਟ ॥ ਬਹੁਰਿ. ਨ ਆਵੈ; ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ; ਇਹ ਤੇਰੀ ਬਾਰ ॥ ਘਟ ਭੀਤਰਿ; ਤੂ ਦੇਖੁ ਬਿਚਾਰਿ ॥ ਕਹਤ ਕਬੀਰੁ; ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ; ਪੁਕਾਰਿ ਪੁਕਾਰਿ ॥੫॥੧॥੯॥ ਸਿਵ ਕੀ ਪੁਰੀ; ਬਸੈ ਬੁਧਿ ਸਾਰੁ ॥ ਤਹ ਤੁਮੑ ਮਿਲਿ ਕੈ; ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ; ਮੇਰਾ ਕਰਿ ਕਰਿ ਮਰੈ ॥੧॥ ਨਿਜ ਪਦ ਊਪਰਿ; ਲਾਗੋ ਧਿਆਨੁ ॥ ਰਾਜਾ ਰਾਮ ਨਾਮੁ; ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥ ਮੂਲ ਦੁਆਰੈ; ਬੰਧਿਆ ਬੰਧੁ ॥ ਰਵਿ ਊਪਰਿ; ਗਹਿ ਰਾਖਿਆ ਚੰਦੁ ॥ ਪਛਮ ਦੁਆਰੈ ਸੂਰਜੁ ਤਪੈ ॥ ਮੇਰ ਡੰਡ; ਸਿਰ ਊਪਰਿ ਬਸੈ ॥੨॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ; ਖਿੜਕੀ ਅਉਰ ॥ ਖਿੜਕੀ ਊਪਰਿ; ਦਸਵਾ ਦੁਆਰੁ ॥ ਕਹਿ ਕਬੀਰ; ਤਾ ਕਾ. ਅੰਤੁ ਨ ਪਾਰੁ ॥੩॥੨॥੧੦॥ ਸੋ ਮੁਲਾਂ; ਜੋ ਮਨ ਸਿਉ ਲਰੈ ॥ ਗੁਰ ਉਪਦੇਸਿ; ਕਾਲ ਸਿਉ ਜੁਰੈ ॥ ਕਾਲ ਪੁਰਖ ਕਾ; ਮਰਦੈ ਮਾਨੁ ॥ ਤਿਸੁ ਮੁਲਾ ਕਉ; ਸਦਾ ਸਲਾਮੁ ॥੧॥
Источники и права