couponatlas.

Гуру Грантх Сахиб (гурмукхи): Анг 1161

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਬ ਪ੍ਰਭ; ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ. ਕੀ ਨ ਸਿਮਰਹੁ; ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ; ਸਿੰਘੁ ਰਹੈ ਬਨ ਮਾਹਿ ॥ ਤਬ ਲਗੁ; ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ; ਸਿੰਘ ਕਉ ਖਾਇ ॥ ਫੂਲਿ ਰਹੀ; ਸਗਲੀ ਬਨਰਾਇ ॥੨॥ ਜੀਤੋ ਬੂਡੈ; ਹਾਰੋ ਤਿਰੈ ॥ ਗੁਰ ਪਰਸਾਦੀ; ਪਾਰਿ ਉਤਰੈ ॥ ਦਾਸੁ ਕਬੀਰੁ; ਕਹੈ ਸਮਝਾਇ ॥ ਕੇਵਲ; ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੈਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ; ਕੋਟਿ ਅਠਾਸੀ ॥ ਛਪਨ ਕੋਟਿ; ਜਾ ਕੇ ਖੇਲ ਖਾਸੀ ॥੧॥ ਮੋ ਗਰੀਬ ਕੀ; ਕੋ ਗੁਜਰਾਵੈ ॥ ਮਜਲਸਿ ਦੂਰਿ; ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ. ਹੈ ਖੇਲ ਖਾਨਾ ॥ ਚਉਰਾਸੀ ਲਖ; ਫਿਰੈ ਦਿਵਾਨਾਂ ॥ ਬਾਬਾ ਆਦਮ ਕਉ; ਕਿਛੁ ਨਦਰਿ ਦਿਖਾਈ ॥ ਉਨਿ ਭੀ; ਭਿਸਤਿ ਘਨੇਰੀ ਪਾਈ ॥੨॥ ਦਿਲ ਖਲਹਲੁ ਜਾ ਕੈ; ਜਰਦ ਰੂ ਬਾਨੀ ॥ ਛੋਡਿ ਕਤੇਬ; ਕਰੈ ਸੈਤਾਨੀ ॥ ਦੁਨੀਆ ਦੋਸੁ; ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ; ਹਮ ਸਦਾ ਭਿਖਾਰੀ ॥ ਦੇਉ ਜਬਾਬੁ; ਹੋਇ ਬਜਗਾਰੀ ॥ ਦਾਸੁ ਕਬੀਰੁ; ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ; ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ; ਊਹਾਂ ॥ ਨਾ ਜਾਨਉ; ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ; ਨ ਜਾਨਾਂ ॥ ਬਾਤਨ ਹੀ; ਬੈਕੁੰਠੁ ਬਖਾਨਾਂ ॥੧॥ ਜਬ ਲਗੁ; ਮਨ ਬੈਕੁੰਠ ਕੀ ਆਸ ॥ ਤਬ ਲਗੁ; ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ. ਬੈਕੁੰਠ ਦੁਆਰਾ ॥੩॥ ਕਹਿ ਕਮੀਰ; ਅਬ ਕਹੀਐ ਕਾਹਿ ॥ ਸਾਧਸੰਗਤਿ; ਬੈਕੁੰਠੈ ਆਹਿ ॥੪॥੮॥੧੬॥ ਕਿਉ ਲੀਜੈ; ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ, ਮੋਹ ਮਦ ਮਤਸਰ; ਆਡੀ. ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ. ਨ ਪਹੁਚੈ; ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ. ਦੁਖੁ ਸੁਖੁ ਦਰਵਾਨੀ; ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ. ਮਹਾ ਬਡ ਦੁੰਦਰ; ਤਹ. ਮਨੁ ਮਾਵਾਸੀ ਰਾਜਾ ॥੨॥ ਸ੍ਵਾਦ ਸਨਾਹ. ਟੋਪੁ ਮਮਤਾ ਕੋ; ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ. ਰਹੇ ਘਟ ਭੀਤਰਿ; ਇਉ ਗਢੁ ਲੀਓ. ਨ ਜਾਈ ॥੩॥ ਪ੍ਰੇਮ ਪਲੀਤਾ. ਸੁਰਤਿ ਹਵਾਈ; ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ, ਸਹਜੇ ਪਰਜਾਲੀ; ਏਕਹਿ ਚੋਟ ਸਿਝਾਇਆ ॥੪॥ ਸਤੁ ਸੰਤੋਖੁ ਲੈ. ਲਰਨੇ ਲਾਗਾ; ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ; ਪਕਰਿਓ ਗਢ ਕੋ ਰਾਜਾ ॥੫॥
Источники и права