couponatlas.

Гуру Грантх Сахиб (гурмукхи): Анг 1162

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਵਤ ਭੀਰਿ. ਸਕਤਿ ਸਿਮਰਨ ਕੀ; ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ. ਚੜੑਿਓ ਗੜੑ ਊਪਰਿ; ਰਾਜੁ ਲੀਓ ਅਬਿਨਾਸੀ ॥੬॥੯॥੧੭॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਰਿ; ਖਰੇ ਕਬੀਰ ॥੧॥ ਮਨੁ. ਨ ਡਿਗੈ; ਤਨੁ ਕਾਹੇ ਕਉ ਡਰਾਇ ॥ ਚਰਨ ਕਮਲ; ਚਿਤੁ ਰਹਿਓ ਸਮਾਇ ॥ ਰਹਾਉ ॥ ਗੰਗਾ ਕੀ ਲਹਰਿ; ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ; ਕੋਊ. ਸੰਗ ਨ ਸਾਥ ॥ ਜਲ ਥਲ ਰਾਖਨ ਹੈ; ਰਘੁਨਾਥ ॥੩॥੧੦॥੧੮॥ ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਅਗਮ ਦ੍ਰੁਗਮ ਗੜਿ; ਰਚਿਓ ਬਾਸ ॥ ਜਾ ਮਹਿ; ਜੋਤਿ ਕਰੇ ਪਰਗਾਸ ॥ ਬਿਜੁਲੀ ਚਮਕੈ; ਹੋਇ ਅਨੰਦੁ ॥ ਜਿਹ ਪਉੜੑੇ; ਪ੍ਰਭ ਬਾਲ ਗੋਬਿੰਦ ॥੧॥ ਇਹੁ ਜੀਉ; ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ; ਭ੍ਰਮੁ ਭਾਗੈ ॥੧॥ ਰਹਾਉ ॥ ਅਬਰਨ ਬਰਨ ਸਿਉ; ਮਨ ਹੀ ਪ੍ਰੀਤਿ ॥ ਹਉਮੈ ਗਾਵਨਿ. ਗਾਵਹਿ ਗੀਤ ॥ ਅਨਹਦ ਸਬਦ; ਹੋਤ ਝੁਨਕਾਰ ॥ ਜਿਹ ਪਉੜੑੇ; ਪ੍ਰਭ ਸ੍ਰੀ ਗੋਪਾਲ ॥੨॥ ਖੰਡਲ ਮੰਡਲ; ਮੰਡਲ ਮੰਡਾ ॥ ਤ੍ਰਿਅ ਅਸਥਾਨ; ਤੀਨਿ ਤ੍ਰਿਅ ਖੰਡਾ ॥ ਅਗਮ ਅਗੋਚਰੁ; ਰਹਿਆ ਅਭ ਅੰਤ ॥ ਪਾਰੁ. ਨ ਪਾਵੈ ਕੋ; ਧਰਨੀਧਰ ਮੰਤ ॥੩॥ ਕਦਲੀ ਪੁਹਪ ਧੂਪ ਪਰਗਾਸ ॥ ਰਜ ਪੰਕਜ ਮਹਿ; ਲੀਓ ਨਿਵਾਸ ॥ ਦੁਆਦਸ ਦਲ; ਅਭ ਅੰਤਰਿ ਮੰਤ ॥ ਜਹ ਪਉੜੇ; ਸ੍ਰੀ ਕਮਲਾ ਕੰਤ ॥੪॥ ਅਰਧ ਉਰਧ; ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ; ਕਰਿ ਪਰਗਾਸੁ ॥ ਊਹਾਂ; ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ. ਕਰੈ ਅਨੰਦ ॥੫॥ ਸੋ ਬ੍ਰਹਮੰਡਿ; ਪਿੰਡਿ ਸੋ ਜਾਨੁ ॥ ਮਾਨ ਸਰੋਵਰਿ; ਕਰਿ ਇਸਨਾਨੁ ॥ ਸੋਹੰ ਸੋ; ਜਾ ਕਉ ਹੈ ਜਾਪ ॥ ਜਾ ਕਉ ਲਿਪਤ. ਨ ਹੋਇ; ਪੁੰਨ ਅਰੁ ਪਾਪ ॥੬॥ ਅਬਰਨ ਬਰਨ; ਘਾਮ ਨਹੀ ਛਾਮ ॥ ਅਵਰ. ਨ ਪਾਈਐ; ਗੁਰ ਕੀ ਸਾਮ ॥ ਟਾਰੀ. ਨ ਟਰੈ; ਆਵੈ ਨ ਜਾਇ ॥ ਸੁੰਨ ਸਹਜ ਮਹਿ; ਰਹਿਓ ਸਮਾਇ ॥੭॥ ਮਨ ਮਧੇ; ਜਾਨੈ ਜੇ ਕੋਇ ॥ ਜੋ ਬੋਲੈ; ਸੋ ਆਪੈ ਹੋਇ ॥ ਜੋਤਿ ਮੰਤ੍ਰਿ; ਮਨਿ ਅਸਥਿਰੁ ਕਰੈ ॥ ਕਹਿ ਕਬੀਰ. ਸੋ ਪ੍ਰਾਨੀ ਤਰੈ ॥੮॥੧॥ ਕੋਟਿ ਸੂਰ; ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ; ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ; ਬੇਦ ਉਚਰੈ ॥੧॥ ਜਉ ਜਾਚਉ; ਤਉ ਕੇਵਲ ਰਾਮ ॥ ਆਨ ਦੇਵ ਸਿਉ; ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦ੍ਰਮੇ; ਕਰਹਿ ਚਰਾਕ ॥
Источники и права