couponatlas.

Гуру Грантх Сахиб (гурмукхи): Анг 1164

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮੇ. ਹਰਿ ਕਾ ਦਰਸਨੁ ਭਇਆ ॥੪॥੩॥ ਮੈ ਬਉਰੀ; ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ; ਕਰਉ ਸਿੰਗਾਰੁ ॥੧॥ ਭਲੇ ਨਿੰਦਉ. ਭਲੇ ਨਿੰਦਉ; ਭਲੇ ਨਿੰਦਉ ਲੋਗੁ ॥ ਤਨੁ ਮਨੁ; ਰਾਮ ਪਿਆਰੇ ਜੋਗੁ ॥੧॥ ਰਹਾਉ ॥ ਬਾਦੁ ਬਿਬਾਦੁ; ਕਾਹੂ ਸਿਉ. ਨ ਕੀਜੈ ॥ ਰਸਨਾ; ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ; ਐਸੀ ਬਨਿ ਆਈ ॥ ਮਿਲਉ ਗੁਪਾਲ; ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ; ਕਰੈ ਨਰੁ ਕੋਈ ॥ ਨਾਮੇ; ਸ੍ਰੀਰੰਗੁ ਭੇਟਲ ਸੋਈ ॥੪॥੪॥ ਕਬਹੂ; ਖੀਰਿ ਖਾਡ ਘੀਉ. ਨ ਭਾਵੈ ॥ ਕਬਹੂ; ਘਰ ਘਰ ਟੂਕ ਮਗਾਵੈ ॥ ਕਬਹੂ; ਕੂਰਨੁ ਚਨੇ ਬਿਨਾਵੈ ॥੧॥ ਜਿਉ ਰਾਮੁ ਰਾਖੈ; ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ; ਕਿਛੁ ਕਥਨੁ. ਨ ਜਾਈ ॥੧॥ ਰਹਾਉ ॥ ਕਬਹੂ; ਤੁਰੇ ਤੁਰੰਗ ਨਚਾਵੈ ॥ ਕਬਹੂ; ਪਾਇ ਪਨਹੀਓ. ਨ ਪਾਵੈ ॥੨॥ ਕਬਹੂ; ਖਾਟ ਸੁਪੇਦੀ ਸੁਵਾਵੈ ॥ ਕਬਹੂ; ਭੂਮਿ ਪੈਆਰੁ. ਨ ਪਾਵੈ ॥੩॥ ਭਨਤਿ ਨਾਮਦੇਉ; ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ; ਤਿਹ ਪਾਰਿ ਉਤਾਰੈ ॥੪॥੫॥ ਹਸਤ ਖੇਲਤ; ਤੇਰੇ ਦੇਹੁਰੇ ਆਇਆ ॥ ਭਗਤਿ ਕਰਤ; ਨਾਮਾ ਪਕਰਿ ਉਠਾਇਆ ॥੧॥ ਹੀਨੜੀ ਜਾਤਿ ਮੇਰੀ; ਜਾਦਿਮ ਰਾਇਆ ॥ ਛੀਪੇ ਕੇ ਜਨਮਿ; ਕਾਹੇ ਕਉ ਆਇਆ ॥੧॥ ਰਹਾਉ ॥ ਲੈ ਕਮਲੀ; ਚਲਿਓ ਪਲਟਾਇ ॥ ਦੇਹੁਰੈ ਪਾਛੈ; ਬੈਠਾ ਜਾਇ ॥੨॥ ਜਿਉ ਜਿਉ ਨਾਮਾ; ਹਰਿ ਗੁਣ ਉਚਰੈ ॥ ਭਗਤ ਜਨਾਂ ਕਉ; ਦੇਹੁਰਾ ਫਿਰੈ ॥੩॥੬॥ ਭੈਰਉ ਨਾਮਦੇਉ ਜੀਉ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜੈਸੀ; ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ; ਜਲ ਸੇਤੀ ਕਾਜ ॥ ਜੈਸੀ ਮੂੜ; ਕੁਟੰਬ ਪਰਾਇਣ ॥ ਐਸੀ; ਨਾਮੇ ਪ੍ਰੀਤਿ ਨਰਾਇਣ ॥੧॥ ਨਾਮੇ ਪ੍ਰੀਤਿ; ਨਾਰਾਇਣ ਲਾਗੀ ॥ ਸਹਜ ਸੁਭਾਇ, ਭਇਓ ਬੈਰਾਗੀ ॥੧॥ ਰਹਾਉ ॥ ਜੈਸੀ; ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ; ਧਨ ਕਾ ਹਿਤਕਾਰੀ ॥ ਕਾਮੀ ਪੁਰਖ; ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ ਸਾਈ ਪ੍ਰੀਤਿ; ਜਿ ਆਪੇ ਲਾਏ ॥ ਗੁਰ ਪਰਸਾਦੀ; ਦੁਬਿਧਾ ਜਾਏ ॥ ਕਬਹੁ. ਨ ਤੂਟਸਿ; ਰਹਿਆ ਸਮਾਇ ॥ ਨਾਮੇ ਚਿਤੁ ਲਾਇਆ; ਸਚਿ ਨਾਇ ॥੩॥ ਜੈਸੀ ਪ੍ਰੀਤਿ; ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ. ਮਨੁ ਰਾਤਾ ॥ ਪ੍ਰਣਵੈ ਨਾਮਦੇਉ. ਲਾਗੀ ਪ੍ਰੀਤਿ ॥ ਗੋਬਿਦੁ ਬਸੈ; ਹਮਾਰੈ ਚੀਤਿ ॥੪॥੧॥੭॥ ਘਰ ਕੀ ਨਾਰਿ; ਤਿਆਗੈ ਅੰਧਾ ॥
Источники и права