couponatlas.

Гуру Грантх Сахиб (гурмукхи): Анг 1169

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਾਮਿ. ਨ ਭੀਜੈ; ਸਾਚ ਨਾਇ ॥੧॥ ਰਹਾਉ ॥ ਦਸ ਅਠ; ਲੀਖੇ ਹੋਵਹਿ ਪਾਸਿ ॥ ਚਾਰੇ ਬੇਦ; ਮੁਖਾਗਰ ਪਾਠਿ ॥ ਪੁਰਬੀ ਨਾਵੈ; ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ; ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ; ਕਰਮਾ ਕੀ ਸੰਧਿ ॥ ਬਿਨੁ ਬੂਝੇ; ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ; ਲਿਖੀ ਸਿਰਿ ਕਾਰ ॥ ਕਰਣੀ ਉਪਰਿ; ਹੋਵਗਿ ਸਾਰ ॥ ਹੁਕਮੁ ਕਰਹਿ; ਮੂਰਖ ਗਾਵਾਰ ॥ ਨਾਨਕ; ਸਾਚੇ ਕੇ ਸਿਫਤਿ ਭੰਡਾਰ ॥੪॥੩॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ; ਦਿਗੰਬਰੁ ਹੋਗੁ ॥ ਜਟਾਧਾਰਿ; ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ; ਮੂੜੑਾ ਵਾਰੋ ਵਾਰ ॥੧॥ ਏਕੁ ਧਿਆਵਹੁ; ਮੂੜੑ ਮਨਾ ॥ ਪਾਰਿ ਉਤਰਿ ਜਾਹਿ; ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ; ਕਰਹਿ ਵਖਿਆਣ ॥ ਨਾਦੀ ਬੇਦੀ ਪੜੑਹਿ ਪੁਰਾਣ ॥ ਪਾਖੰਡ ਦ੍ਰਿਸਟਿ; ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ; ਨੇੜਿ ਨਾਹਿ ॥੨॥ ਜੇ ਕੋ ਐਸਾ; ਸੰਜਮੀ ਹੋਇ ॥ ਕ੍ਰਿਆ ਵਿਸੇਖ; ਪੂਜਾ ਕਰੇਇ ॥ ਅੰਤਰਿ ਲੋਭੁ; ਮਨੁ ਬਿਖਿਆ ਮਾਹਿ ॥ ਓਇ; ਨਿਰੰਜਨੁ ਕੈਸੇ ਪਾਹਿ ॥੩॥ ਕੀਤਾ ਹੋਆ; ਕਰੇ ਕਿਆ ਹੋਇ ॥ ਜਿਸ ਨੋ; ਆਪਿ ਚਲਾਏ ਸੋਇ ॥ ਨਦਰਿ ਕਰੇ; ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ; ਤਾਂ ਸਾਚਾ ਪਾਏ ॥੪॥ ਜਿਸੁ ਜੀਉ ਅੰਤਰੁ; ਮੈਲਾ ਹੋਇ ॥ ਤੀਰਥ ਭਵੈ; ਦਿਸੰਤਰ ਲੋਇ ॥ ਨਾਨਕ ਮਿਲੀਐ; ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥੫॥੪॥ ਬਸੰਤੁ ਮਹਲਾ ੧ ॥ ਸਗਲ ਭਵਨ; ਤੇਰੀ ਮਾਇਆ ਮੋਹ ॥ ਮੈ ਅਵਰੁ. ਨ ਦੀਸੈ; ਸਰਬ ਤੋਹ ॥ ਤੂ ਸੁਰਿ ਨਾਥਾ; ਦੇਵਾ ਦੇਵ ॥ ਹਰਿ ਨਾਮੁ ਮਿਲੈ; ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ; ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ; ਨ ਪਾਈਐ. ਹਰਿ ਕਾ ਸੰਗੁ ॥ ਬਿਨੁ ਗੁਰ; ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ; ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ; ਸਾਚੁ ਸੋਇ ॥੨॥ ਜਾ ਕਉ; ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ; ਕਰਹਿ ਸਾਰ ॥ ਬਿਖੁ ਹਉਮੈ ਮਮਤਾ; ਪਰਹਰਾਇ ॥ ਸਭਿ ਦੂਖ ਬਿਨਾਸੇ; ਰਾਮ ਰਾਇ ॥੩॥ ਊਤਮ ਗਤਿ ਮਿਤਿ; ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ; ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ; ਤਜਿ ਦੂਜਾ ਭਾਉ ॥ ਜਨ ਨਾਨਕ; ਹਰਿ ਗੁਰੁ, ਗੁਰ ਮਿਲਾਉ ॥੪॥੫॥ ਬਸੰਤੁ ਮਹਲਾ ੧ ॥ ਮੇਰੀ ਸਖੀ ਸਹੇਲੀ; ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ; ਸੰਗਿ ਸਾਇ ॥ ਓਹੁ ਅਲਖੁ. ਨ ਲਖੀਐ; ਕਹਹੁ ਕਾਇ ॥
Источники и права