couponatlas.

Гуру Грантх Сахиб (гурмукхи): Анг 1183

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ; ਪ੍ਰਭ ਤੇਰੀ ਸਰਣ ॥ ਜੀਅ ਜੰਤ; ਤੇਰੇ ਆਧਾਰਿ ॥ ਕਰਿ ਕਿਰਪਾ; ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ; ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ; ਤਾ ਕੀ ਸੇਵ ॥ ਧਰਣਿ ਅਕਾਸੁ; ਜਾ ਕੀ ਕਲਾ ਮਾਹਿ ॥ ਤੇਰਾ ਦੀਆ; ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ; ਨਦਰਿ ਨਿਹਾਲਿ ॥ ਕਰਿ ਕਿਰਪਾ; ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ; ਤੇਰੋ ਨਾਮੁ ॥੪॥੧੦॥ ਬਸੰਤੁ ਮਹਲਾ ੫ ॥ ਰਾਮ ਰੰਗਿ; ਸਭ ਗਏ ਪਾਪ ॥ ਰਾਮ ਜਪਤ; ਕਛੁ. ਨਹੀ ਸੰਤਾਪ ॥ ਗੋਬਿੰਦ ਜਪਤ; ਸਭਿ ਮਿਟੇ ਅੰਧੇਰ ॥ ਹਰਿ ਸਿਮਰਤ; ਕਛੁ. ਨਾਹਿ ਫੇਰ ॥੧॥ ਬਸੰਤੁ ਹਮਾਰੈ; ਰਾਮ ਰੰਗੁ ॥ ਸੰਤ ਜਨਾ ਸਿਉ; ਸਦਾ ਸੰਗੁ ॥੧॥ ਰਹਾਉ ॥ ਸੰਤ ਜਨੀ. ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ; ਸੋ ਧੰਨਿ ਦੇਸੁ ॥ ਹਰਿ ਭਗਤਿਹੀਨ; ਉਦਿਆਨ ਥਾਨੁ ॥ ਗੁਰ ਪ੍ਰਸਾਦਿ; ਘਟਿ ਘਟਿ ਪਛਾਨੁ ॥੨॥ ਹਰਿ ਕੀਰਤਨ; ਰਸ ਭੋਗ ਰੰਗੁ ॥ ਮਨ ਪਾਪ ਕਰਤ; ਤੂ ਸਦਾ ਸੰਗੁ ॥ ਨਿਕਟਿ ਪੇਖੁ; ਪ੍ਰਭੁ ਕਰਣਹਾਰ ॥ ਈਤ ਊਤ; ਪ੍ਰਭ ਕਾਰਜ ਸਾਰ ॥੩॥ ਚਰਨ ਕਮਲ ਸਿਉ; ਲਗੋ ਧਿਆਨੁ ॥ ਕਰਿ ਕਿਰਪਾ ਪ੍ਰਭਿ; ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ; ਬਾਛਉ ਧੂਰਿ ॥ ਜਪਿ ਨਾਨਕ ਸੁਆਮੀ; ਸਦ ਹਜੂਰਿ ॥੪॥੧੧॥ ਬਸੰਤੁ ਮਹਲਾ ੫ ॥ ਸਚੁ ਪਰਮੇਸਰੁ; ਨਿਤ ਨਵਾ ॥ ਗੁਰ ਕਿਰਪਾ ਤੇ; ਨਿਤ ਚਵਾ ॥ ਪ੍ਰਭ ਰਖਵਾਲੇ; ਮਾਈ ਬਾਪ ॥ ਜਾ ਕੈ ਸਿਮਰਣਿ; ਨਹੀ ਸੰਤਾਪ ॥੧॥ ਖਸਮੁ ਧਿਆਈ; ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ; ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥ ਅਪਣੇ ਜਨ; ਪ੍ਰਭਿ ਆਪਿ ਰਖੇ ॥ ਦੁਸਟ ਦੂਤ; ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ; ਨਹੀ ਜਾਇ ॥ ਦੁਖੁ; ਦੇਸ ਦਿਸੰਤਰਿ ਰਹੇ ਧਾਇ ॥੨॥ ਕਿਰਤੁ ਓਨੑਾ ਕਾ; ਮਿਟਸਿ ਨਾਹਿ ॥ ਓਇ ਅਪਣਾ ਬੀਜਿਆ; ਆਪਿ ਖਾਹਿ ॥ ਜਨ ਕਾ ਰਖਵਾਲਾ; ਆਪਿ ਸੋਇ ॥ ਜਨ ਕਉ; ਪਹੁਚਿ. ਨ ਸਕਸਿ ਕੋਇ ॥੩॥ ਪ੍ਰਭਿ ਦਾਸ ਰਖੇ; ਕਰਿ ਜਤਨੁ ਆਪਿ ॥ ਅਖੰਡ ਪੂਰਨ; ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ; ਨਿਤ ਰਸਨ ਗਾਇ ॥ ਨਾਨਕੁ ਜੀਵੈ; ਹਰਿ ਚਰਣ ਧਿਆਇ ॥੪॥੧੨॥ ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ; ਦੁਖੁ ਗਇਆ ॥ ਪਾਰਬ੍ਰਹਮਿ ਪ੍ਰਭਿ; ਕਰੀ ਮਇਆ ॥ ਸਰਬ ਮਨੋਰਥ; ਪੂਰਨ ਕਾਮ ॥ ਜਪਿ ਜੀਵੈ ਨਾਨਕੁ; ਰਾਮ ਨਾਮ ॥੧॥ ਸਾ ਰੁਤਿ ਸੁਹਾਵੀ; ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ. ਦੀਸੈ ਬਿਲਲਾਂਤੀ; ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥
Источники и права