couponatlas.

Гуру Грантх Сахиб (гурмукхи): Анг 1185

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਾਹ ਪਕਰਿ. ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ; ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥੩॥ ਆਪਿ ਕਰਹਿ. ਆਪਿ ਕਰਣੈਹਾਰੇ ॥ ਕਰਿ ਕਿਰਪਾ. ਨਾਨਕ ਉਧਾਰੇ ॥੪॥੪॥੧੭॥ ਬਸੰਤੁ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਦੇਖੁ; ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ; ਸਭਾਗੇ ॥ ਹਰਿ ਚੇਤਿ; ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ; ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ; ਕਲੂ ਆਇਓ ਰੇ ॥ ਇਕੁ ਨਾਮੁ; ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ; ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ. ਰੁਤਿ ਨਾਮ ਰੇ ॥ ਗੁਨ ਕਹੇ ਨਾਨਕ; ਹਰਿ ਹਰੇ ਹਰਿ ਹਰੇ ॥੨॥੧੮॥ ਬਸੰਤੁ ਮਹਲਾ ੫ ਘਰੁ ੨ ਹਿੰਡੋਲ ॥ ੴ ਸਤਿਗੁਰ ਪ੍ਰਸਾਦਿ ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ; ਦੁਬਿਧਾ ਦੂਰਿ ਕਰਹੁ. ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ; ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥ ਇਨੑ ਬਿਧਿ; ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ; ਅੰਤ ਕਾਲਿ. ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮੑ ਚਉਪੜਿ ਸਾਜਹੁ; ਸਤੁ ਕਰਹੁ ਤੁਮੑ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ; ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ; ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ; ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ. ਆਪੇ ਦੇਖੈ; ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ. ਗੁਰਮੁਖਿ ਜੋ ਨਰੁ ਖੇਲੈ; ਸੋ ਜਿਣਿ ਬਾਜੀ. ਘਰਿ ਆਇਆ ॥੪॥੧॥੧੯॥ ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ. ਤੂਹੈ ਜਾਣਹਿ; ਅਉਰੁ. ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ; ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ; ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ. ਤੁਝ ਤੇ ਹੋਵੈ; ਅਉਰੁ. ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ; ਜਿਸ ਨੋ ਤੂ ਰੰਗੁ ਧਰਤਾ ॥੨॥
Источники и права