couponatlas.

Гуру Грантх Сахиб (гурмукхи): Анг 1193

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਾ ਕੈ ਕੀਨੑੈ; ਹੋਤ ਬਿਕਾਰ ॥ ਸੇ ਛੋਡਿ ਚਲਿਆ; ਖਿਨ ਮਹਿ ਗਵਾਰ ॥੫॥ ਮਾਇਆ ਮੋਹਿ; ਬਹੁ ਭਰਮਿਆ ॥ ਕਿਰਤ ਰੇਖ; ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ; ਨਹੀ ਠਾਉ ॥ ਕਰਿ ਕਿਰਪਾ; ਪ੍ਰਭ ਦੇਹੁ ਨਾਉ ॥੭॥ ਤੂ ਕਰਤਾ. ਤੂ ਕਰਣਹਾਰੁ ॥ ਤੂ ਊਚਾ; ਤੂ ਬਹੁ ਅਪਾਰੁ ॥ ਕਰਿ ਕਿਰਪਾ; ਲੜਿ ਲੇਹੁ ਲਾਇ ॥ ਨਾਨਕ ਦਾਸ; ਪ੍ਰਭ ਕੀ ਸਰਣਾਇ ॥੮॥੨॥ ਬਸੰਤ ਕੀ ਵਾਰ ਮਹਲੁ ੫ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਨਾਮੁ ਧਿਆਇ ਕੈ; ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ; ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ; ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ; ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ; ਫਿਰਿ. ਬਹੁੜਿ. ਨ ਧਾਈ ॥੧॥ ਪੰਜੇ ਬਧੇ ਮਹਾਬਲੀ; ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ; ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ; ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ; ਫਿਰਿ ਪਾਇ. ਨ ਮੋਆ ॥ ਜਿਸ ਤੇ ਉਪਜਿਆ ਨਾਨਕਾ; ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ. ਕਹ ਰਹੈ; ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ. ਖਸਮ ਕੇ; ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ; ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ; ਦੂਸਰੁ. ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ; ਨਾਨਕੁ ਸੁਣਾਵੈ ॥੩॥੧॥ ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਮਉਲੀ ਧਰਤੀ; ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ; ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ; ਅਨਤ ਭਾਇ ॥ ਜਹ ਦੇਖਉ; ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ; ਚਾਰਿ ਬੇਦ ॥ ਸਿੰਮ੍ਰਿਤਿ ਮਉਲੀ; ਸਿਉ ਕਤੇਬ ॥੨॥ ਸੰਕਰੁ ਮਉਲਿਓ; ਜੋਗ ਧਿਆਨ ॥ ਕਬੀਰ ਕੋ ਸੁਆਮੀ. ਸਭ ਸਮਾਨ ॥੩॥੧॥ ਪੰਡਿਤ ਜਨ ਮਾਤੇ; ਪੜੑਿ ਪੁਰਾਨ ॥ ਜੋਗੀ ਮਾਤੇ; ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ; ਤਪ ਕੈ ਭੇਵ ॥੧॥ ਸਭ ਮਦ ਮਾਤੇ; ਕੋਊ. ਨ ਜਾਗ ॥ ਸੰਗ ਹੀ ਚੋਰ; ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥
Источники и права