couponatlas.

Гуру Грантх Сахиб (гурмукхи): Анг 1195

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਹ ਘਟੈ ਮੂਲੁ; ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ; ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ; ਕਰਤ ਰਾਰਿ ॥ ਚਲੋ ਬਨਜਾਰਾ; ਹਾਥ ਝਾਰਿ ॥੨॥ ਪੂੰਜੀ ਹਿਰਾਨੀ; ਬਨਜੁ ਟੂਟ ॥ ਦਹ ਦਿਸ ਟਾਂਡੋ; ਗਇਓ ਫੂਟਿ ॥ ਕਹਿ ਕਬੀਰ; ਮਨ ਸਰਸੀ ਕਾਜ ॥ ਸਹਜ ਸਮਾਨੋ; ਤ ਭਰਮ ਭਾਜ ॥੩॥੬॥ ਬਸੰਤੁ ਹਿੰਡੋਲੁ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮਾਤਾ ਜੂਠੀ. ਪਿਤਾ ਭੀ ਜੂਠਾ. ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ. ਜਾਹਿ ਭੀ ਜੂਠੇ; ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ; ਸੂਚਾ ਕਵਨੁ ਠਾਉ ॥ ਜਹਾਂ ਬੈਸਿ; ਹਉ ਭੋਜਨੁ ਖਾਉ ॥੧॥ ਰਹਾਉ ॥ ਜਿਹਬਾ ਜੂਠੀ. ਬੋਲਤ ਜੂਠਾ; ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ; ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ. ਪਾਨੀ ਜੂਠਾ; ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ; ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ. ਚਉਕਾ ਜੂਠਾ; ਜੂਠੀ ਦੀਨੀ ਕਾਰਾ ॥ ਕਹਿ ਕਬੀਰ. ਤੇਈ ਨਰ ਸੂਚੇ; ਸਾਚੀ ਪਰੀ ਬਿਚਾਰਾ ॥੪॥੧॥੭॥ ਰਾਮਾਨੰਦ ਜੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ; ਘਰ ਲਾਗੋ ਰੰਗੁ ॥ ਮੇਰਾ ਚਿਤੁ. ਨ ਚਲੈ; ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ; ਮਨ ਭਈ ਉਮੰਗ ॥ ਘਸਿ ਚੰਦਨ ਚੋਆ; ਬਹੁ ਸੁਗੰਧ ॥ ਪੂਜਨ ਚਾਲੀ; ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ; ਮਨ ਹੀ ਮਾਹਿ ॥੧॥ ਜਹਾ ਜਾਈਐ; ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ; ਸਭ ਸਮਾਨ ॥ ਬੇਦ ਪੁਰਾਨ; ਸਭ ਦੇਖੇ ਜੋਇ ॥ ਊਹਾਂ ਤਉ ਜਾਈਐ; ਜਉ ਈਹਾਂ. ਨ ਹੋਇ ॥੨॥ ਸਤਿਗੁਰ; ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ; ਭ੍ਰਮ ਕਾਟੇ ਮੋਰ ॥ ਰਾਮਾਨੰਦ. ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ; ਕਾਟੈ ਕੋਟਿ ਕਰਮ ॥੩॥੧॥ ਬਸੰਤੁ ਬਾਣੀ ਨਾਮਦੇਉ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ. ਸੇਵਕੁ ਭਜੈ ॥ ਚਿਰੰਕਾਲ. ਨ ਜੀਵੈ; ਦੋਊ ਕੁਲ ਲਜੈ ॥੧॥ ਤੇਰੀ ਭਗਤਿ. ਨ ਛੋਡਉ; ਭਾਵੈ ਲੋਗੁ ਹਸੈ ॥ ਚਰਨ ਕਮਲ; ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਜੈਸੇ ਅਪਨੇ ਧਨਹਿ; ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ; ਰਾਮ ਨਾਮੁ. ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ; ਸੰਸਾਰ ਕੇ ਕਾਮਾ ॥
Источники и права