couponatlas.

Гуру Грантх Сахиб (гурмукхи): Анг 1196

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਰਾਇਣੁ ਸੁਪ੍ਰਸੰਨ ਹੋਇ; ਤ ਸੇਵਕੁ ਨਾਮਾ ॥੩॥੧॥ ਲੋਭ ਲਹਰਿ. ਅਤਿ ਨੀਝਰ ਬਾਜੈ ॥ ਕਾਇਆ ਡੂਬੈ, ਕੇਸਵਾ ॥੧॥ ਸੰਸਾਰੁ ਸਮੁੰਦੇ; ਤਾਰਿ ਗੋੁਬਿੰਦੇ ॥ ਤਾਰਿ ਲੈ; ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ; ਹਉ ਖੇਵਿ. ਨ ਸਾਕਉ ॥ ਤੇਰਾ ਪਾਰੁ. ਨ ਪਾਇਆ, ਬੀਠੁਲਾ ॥੨॥ ਹੋਹੁ ਦਇਆਲੁ, ਸਤਿਗੁਰੁ ਮੇਲਿ ਤੂ; ਮੋ ਕਉ. ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ; ਹਉ ਤਰਿ ਭੀ. ਨ ਜਾਨਉ ॥ ਮੋ ਕਉ. ਬਾਹ ਦੇਹਿ, ਬਾਹ ਦੇਹਿ; ਬੀਠੁਲਾ ॥੪॥੨॥ ਸਹਜ ਅਵਲਿ, ਧੂੜਿ ਮਣੀ; ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ; ਹਾਂਕਤੀ ॥੧॥ ਜੈਸੇ ਪਨਕਤ; ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ; ਲਾਡੁਲੀ ॥੧॥ ਰਹਾਉ ॥ ਧੋਬੀ ਧੋਵੈ; ਬਿਰਹ ਬਿਰਾਤਾ ॥ ਹਰਿ ਚਰਨ; ਮੇਰਾ ਮਨੁ ਰਾਤਾ ॥੨॥ ਭਣਤਿ ਨਾਮਦੇਉ; ਰਮਿ ਰਹਿਆ ॥ ਅਪਨੇ ਭਗਤ ਪਰ; ਕਰਿ ਦਇਆ ॥੩॥੩॥ ਬਸੰਤੁ ਬਾਣੀ ਰਵਿਦਾਸ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਤੁਝਹਿ ਸੁਝੰਤਾ; ਕਛੂ ਨਾਹਿ ॥ ਪਹਿਰਾਵਾ ਦੇਖੇ; ਊਭਿ ਜਾਹਿ ॥ ਗਰਬਵਤੀ ਕਾ; ਨਾਹੀ ਠਾਉ ॥ ਤੇਰੀ ਗਰਦਨਿ ਊਪਰਿ; ਲਵੈ ਕਾਉ ॥੧॥ ਤੂ ਕਾਂਇ ਗਰਬਹਿ; ਬਾਵਲੀ ॥ ਜੈਸੇ. ਭਾਦਉ ਖੂੰਬਰਾਜੁ; ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥ ਜੈਸੇ ਕੁਰੰਕ; ਨਹੀ ਪਾਇਓ ਭੇਦੁ ॥ ਤਨਿ ਸੁਗੰਧ; ਢੂਢੈ ਪ੍ਰਦੇਸੁ ॥ ਅਪ ਤਨ ਕਾ; ਜੋ ਕਰੇ ਬੀਚਾਰੁ ॥ ਤਿਸੁ. ਨਹੀ ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ; ਕਰਹਿ ਅਹੰਕਾਰੁ ॥ ਠਾਕੁਰੁ. ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ; ਪੀਉ ਪੀਉ ॥੩॥ ਸਾਧੂ ਕੀ; ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ; ਕੋਟਿ ਕੋਟਿ ॥ ਕਹਿ ਰਵਿਦਾਸ; ਜੋੁ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ. ਨ ਜੋਨਿ ਕਾਮੁ ॥੪॥੧॥ ਬਸੰਤੁ ਕਬੀਰ ਜੀਉ ॥ ੴ ਸਤਿਗੁਰ ਪ੍ਰਸਾਦਿ ॥ ਸੁਰਹ ਕੀ ਜੈਸੀ; ਤੇਰੀ ਚਾਲ ॥ ਤੇਰੀ ਪੂੰਛਟ ਊਪਰਿ; ਝਮਕ ਬਾਲ ॥੧॥ ਇਸ ਘਰ ਮਹਿ ਹੈ; ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ; ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ; ਚੂਨੁ ਖਾਹਿ ॥ ਚਾਕੀ ਕਾ ਚੀਥਰਾ; ਕਹਾਂ ਲੈ ਜਾਹਿ ॥੨॥ ਛੀਕੇ ਪਰ; ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ; ਤੇਰੀ ਪਰੈ ਪੀਠਿ ॥੩॥ ਕਹਿ ਕਬੀਰ; ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥
Источники и права