couponatlas.

Гуру Грантх Сахиб (гурмукхи): Анг 1197

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਅਪੁਨੇ ਠਾਕੁਰ ਕੀ; ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ; ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ ਪਰਮ ਜੋਤਿ ਪਰਮੇਸਰ; ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ. ਮੋਹਿ ਲੀਆ ਮਨੁ ਮੇਰਾ; ਸਮਝਸਿ ਸਬਦੁ ਬੀਚਾਰੇ ॥੧॥ ਮਨਮੁਖ ਹੀਨ ਹੋਛੀ ਮਤਿ ਝੂਠੀ; ਮਨਿ ਤਨਿ ਪੀਰ ਸਰੀਰੇ ॥ ਜਬ ਕੀ. ਰਾਮ ਰੰਗੀਲੈ ਰਾਤੀ; ਰਾਮ ਜਪਤ. ਮਨ ਧੀਰੇ ॥੨॥ ਹਉਮੈ ਛੋਡਿ. ਭਈ ਬੈਰਾਗਨਿ; ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ. ਮਨੁ ਮਾਨਿਆ; ਬਿਸਰੀ ਲਾਜ ਲੋੁਕਾਨੀ ॥੩॥ ਭੂਰ ਭਵਿਖ. ਨਾਹੀ ਤੁਮ ਜੈਸੇ; ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ; ਨਾਨਕ ਰਾਮ ਭਤਾਰਾ ॥੪॥੧॥ ਸਾਰਗ ਮਹਲਾ ੧ ॥ ਹਰਿ ਬਿਨੁ. ਕਿਉ ਰਹੀਐ; ਦੁਖੁ ਬਿਆਪੈ ॥ ਜਿਹਵਾ ਸਾਦੁ ਨ. ਫੀਕੀ ਰਸ ਬਿਨੁ; ਬਿਨੁ ਪ੍ਰਭ. ਕਾਲੁ ਸੰਤਾਪੈ ॥੧॥ ਰਹਾਉ ॥ ਜਬ ਲਗੁ. ਦਰਸੁ, ਨ ਪਰਸੈ ਪ੍ਰੀਤਮ; ਤਬ ਲਗੁ. ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ; ਜਲ ਰਸਿ ਕਮਲ ਬਿਗਾਸੀ ॥੧॥ ਊਨਵਿ ਘਨਹਰੁ, ਗਰਜੈ ਬਰਸੈ; ਕੋਕਿਲ ਮੋਰ, ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ; ਘਰਿ ਪਿਰੁ ਧਨ ਸੋਹਾਗੈ ॥੨॥ ਕੁਚਿਲ ਕੁਰੂਪਿ ਕੁਨਾਰਿ ਕੁਲਖਨੀ; ਪਿਰ ਕਾ ਸਹਜੁ. ਨ ਜਾਨਿਆ ॥ ਹਰਿ ਰਸ ਰੰਗਿ ਰਸਨ. ਨਹੀ ਤ੍ਰਿਪਤੀ; ਦੁਰਮਤਿ ਦੂਖ ਸਮਾਨਿਆ ॥੩॥ ਆਇ ਨ ਜਾਵੈ. ਨਾ ਦੁਖੁ ਪਾਵੈ; ਨਾ ਦੁਖ ਦਰਦੁ ਸਰੀਰੇ ॥ ਨਾਨਕ. ਪ੍ਰਭ ਤੇ ਸਹਜ ਸੁਹੇਲੀ; ਪ੍ਰਭ ਦੇਖਤ ਹੀ. ਮਨੁ ਧੀਰੇ ॥੪॥੨॥ ਸਾਰਗ ਮਹਲਾ ੧ ॥ ਦੂਰਿ ਨਾਹੀ; ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ ਮੇਰੋ ਮਨੁ ਮਾਨਿਆ; ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
Источники и права