couponatlas.

Гуру Грантх Сахиб (гурмукхи): Анг 1199

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ ਜਿਨ ਊਪਰਿ. ਗੁਰਮੁਖਿ ਮਨੁ ਮਾਨਿਆ; ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ ਜੋ ਜਨ ਦੀਨ ਭਏ. ਗੁਰ ਆਗੈ; ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ; ਗੁਰ ਕੈ ਸਬਦਿ ਸਵਾਰੇ ॥੧॥ ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ; ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨੑਿਆ; ਓਇ ਪਾਵਹਿ ਮੋਖ ਦੁਆਰੇ ॥੨॥ ਸਤਿਗੁਰੁ ਪੁਰਖੁ ਅਚਲੁ. ਅਚਲਾ ਮਤਿ; ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ ਅਪੁਨਾ; ਹਉ. ਸਤਿਗੁਰ ਕੈ ਬਲਿਹਾਰੇ ॥੩॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ; ਅੰਤਰਿ ਅਗਿਆਨ ਗੁਬਾਰੇ ॥ ਸਤਿਗੁਰੁ ਦਾਤਾ ਨਦਰਿ. ਨ ਆਵੈ; ਨਾ ਉਰਵਾਰਿ. ਨ ਪਾਰੇ ॥੪॥ ਸਰਬੇ ਘਟਿ ਘਟਿ ਰਵਿਆ ਸੁਆਮੀ; ਸਰਬ ਕਲਾ ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ; ਕਰਿ ਕਿਰਪਾ ਲੇਹੁ ਉਬਾਰੇ ॥੫॥੩॥ ਸਾਰਗ ਮਹਲਾ ੪ ॥ ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ. ਸੁ ਸਤਿ ਕਰਿ ਮਾਨਹੁ; ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ; ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ. ਮਨੁ ਮਾਨਿਆ; ਜੋਤੀ ਜੋਤਿ ਮਿਲਾਇ ॥੧॥ ਜਬ ਗੁਣ ਗਾਇ. ਤਬ ਹੀ ਮਨੁ ਤ੍ਰਿਪਤੈ; ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਭਏ. ਤਬ ਪਾਇਆ; ਹਰਿ ਚਰਣੀ ਚਿਤੁ ਲਾਇ ॥੨॥ ਮਤਿ ਪ੍ਰਗਾਸ ਭਈ ਹਰਿ ਧਿਆਇਆ; ਗਿਆਨਿ ਤਤਿ ਲਿਵ ਲਾਇ ॥ ਅੰਤਰਿ ਜੋਤਿ ਪ੍ਰਗਟੀ. ਮਨੁ ਮਾਨਿਆ; ਹਰਿ ਸਹਜਿ ਸਮਾਧਿ ਲਗਾਇ ॥੩॥ ਹਿਰਦੈ ਕਪਟੁ. ਨਿਤ ਕਪਟੁ ਕਮਾਵਹਿ; ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ; ਤੁਹ ਕੂਟੈ ਦੁਖ ਖਾਇ ॥੪॥ ਜਬ ਸੁਪ੍ਰਸੰਨ ਭਏ ਪ੍ਰਭ ਮੇਰੇ; ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ; ਨਾਮੁ ਜਪਤ ਸੁਖੁ ਪਾਇ ॥੫॥੪॥ ਸਾਰਗ ਮਹਲਾ ੪ ॥ ਮੇਰਾ ਮਨੁ; ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ; ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ; ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ; ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ; ਜਿਨੑ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ; ਸਭ ਚੂਕੀ ਆਵਣ ਜਾਨੀ ॥੨॥ ਨੈਣੀ ਬਿਰਹੁ. ਦੇਖਾ ਪ੍ਰਭ ਸੁਆਮੀ; ਰਸਨਾ ਨਾਮੁ ਵਖਾਨੀ ॥
Источники и права