couponatlas.

Гуру Грантх Сахиб (гурмукхи): Анг 1202

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਰਗ ਮਹਲਾ ੪ ਪੜਤਾਲ ॥ ਜਪਿ ਮਨ ਗੋਵਿੰਦੁ, ਹਰਿ ਗੋਵਿੰਦੁ ਗੁਣੀ ਨਿਧਾਨੁ; ਸਭ ਸ੍ਰਿਸਟਿ ਕਾ ਪ੍ਰਭੋ, ਮੇਰੇ ਮਨ ਹਰਿ ਬੋਲਿ; ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ. ਹਰਿ ਹਰਿ ਹਰੇ ਸੋ ਪੀਐ; ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ, ਦਇਆ ਕਰਿ ਮੇਲੈ, ਜਿਸੁ ਸਤਿਗੁਰੂ; ਸੋ ਜਨੁ ਹਰਿ ਹਰਿ, ਅੰਮ੍ਰਿਤ ਨਾਮੁ ਚਖਾਸੀ ॥੧॥ ਜੋ ਜਨ ਸੇਵਹਿ. ਸਦ ਸਦਾ ਮੇਰਾ ਹਰਿ ਹਰੇ; ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ. ਨਾਮੁ ਲਏ ਤਾਂ ਜੀਵੈ; ਜਿਉ ਚਾਤ੍ਰਿਕੁ ਜਲਿ ਪੀਐ. ਤ੍ਰਿਪਤਾਸੀ ॥੨॥੫॥੧੨॥ ਸਾਰਗ ਮਹਲਾ ੪ ॥ ਜਪਿ ਮਨ; ਸਿਰੀ ਰਾਮੁ ॥ ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ, ਸਦ ਰਾਮ ਰਾਮੁ; ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ ਰਾਮੁ ਆਪੇ ਆਪਿ, ਆਪੇ ਸਭੁ ਕਰਤਾ; ਰਾਮੁ ਆਪੇ ਆਪਿ. ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ, ਮੇਰਾ ਰਾਮ, ਰਾਮ ਰਾਮ ਰਾਇ; ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥ ਰਾਮ ਨਾਮ ਕੀ ਉਪਮਾ. ਦੇਖਹੁ ਹਰਿ ਸੰਤਹੁ; ਜੋ ਭਗਤ ਜਨਾਂ ਕੀ ਪਤਿ ਰਾਖੈ. ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ. ਅੰਗੁ ਕੀਆ ਮੇਰੈ ਰਾਮ ਰਾਇ; ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥ ਸਾਰੰਗ ਮਹਲਾ ੫ ਚਉਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਮੂਰਤਿ ਕਉ; ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ; ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥ ਅਨਾਥਾ ਕੋ ਨਾਥੁ. ਸਰਬ ਪ੍ਰਤਿਪਾਲਕੁ; ਭਗਤਿ ਵਛਲੁ ਹਰਿ ਨਾਉ ॥ ਜਾ ਕਉ. ਕੋਇ ਨ ਰਾਖੈ ਪ੍ਰਾਣੀ; ਤਿਸੁ ਤੂ ਦੇਹਿ ਅਸਰਾਉ ॥੧॥ ਨਿਧਰਿਆ ਧਰ. ਨਿਗਤਿਆ ਗਤਿ; ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ. ਤਹਾਂ ਤੂ ਸੰਗੇ; ਤੇਰੀ ਕੀਰਤਿ ਕਰਮ ਕਮਾਉ ॥੨॥ ਏਕਸੁ ਤੇ ਲਾਖ. ਲਾਖ ਤੇ ਏਕਾ; ਤੇਰੀ ਗਤਿ ਮਿਤਿ. ਕਹਿ ਨ ਸਕਾਉ ॥ ਤੂ ਬੇਅੰਤੁ. ਤੇਰੀ ਮਿਤਿ, ਨਹੀ ਪਾਈਐ; ਸਭੁ ਤੇਰੋ ਖੇਲੁ ਦਿਖਾਉ ॥੩॥ ਸਾਧਨ ਕਾ ਸੰਗੁ, ਸਾਧ ਸਿਉ ਗੋਸਟਿ; ਹਰਿ ਸਾਧਨ ਸਿਉ, ਲਿਵ ਲਾਉ ॥ ਜਨ ਨਾਨਕ. ਪਾਇਆ ਹੈ ਗੁਰਮਤਿ; ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥ ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ. ਮਾਨੁਖ ਤੇ ਛਪਾਈ; ਸਾਖੀ ਭੂਤ ਪਵਾਨ ॥੧॥ ਰਹਾਉ ॥ ਬੈਸਨੌ ਨਾਮੁ. ਕਰਤ ਖਟ ਕਰਮਾ; ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ; ਡੂਬੇ ਸਭ ਅਗਿਆਨ ॥੧॥
Источники и права