couponatlas.

Гуру Грантх Сахиб (гурмукхи): Анг 1203

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਹਿ ਸੋਮ ਪਾਕੁ, ਹਿਰਹਿ ਪਰ ਦਰਬਾ; ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ. ਨਹੀ ਜਾਣਹਿ; ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ. ਕਰਹਿ ਸਭਿ ਵਰਤਾ; ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ; ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜੑਿਆ; ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ ਸਤਿਗੁਰੁ ਸੇਵਿ. ਪਰਮ ਪਦੁ ਪਾਇਆ; ਉਧਰਿਆ ਸਗਲ ਬਿਸ੍ਵਾਨ ॥੪॥ ਕਿਆ ਹਮ ਕਥਹ. ਕਿਛੁ ਕਥਿ, ਨਹੀ ਜਾਣਹ; ਪ੍ਰਭ ਭਾਵੈ ਤਿਵੈ ਬੋੁਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ; ਜਨ ਨਾਨਕ ਪਇਓ ਸਰਾਨ ॥੫॥੨॥ ਸਾਰਗ ਮਹਲਾ ੫ ॥ ਅਬ ਮੋਰੋ. ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ; ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ, ਜੈਸੇ ਸੰਗਿ ਸਹੇਰੀ; ਪ੍ਰਿਅ ਬਚਨ. ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ; ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ; ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ; ਤਬ ਤੇ ਥਾਨ ਥਿਰੋ ॥੨॥ ਜਉ ਦਿਨੁ ਰੈਨਿ. ਤਊ ਲਉ ਬਜਿਓ; ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ; ਤਬ ਫਿਰਿ ਬਾਜੁ. ਨ ਭਇਓ ॥੩॥ ਜੈਸੇ ਕੁੰਭ. ਉਦਕ ਪੂਰਿ ਆਨਿਓ; ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ. ਕੁੰਭੁ ਜਲੈ ਮਹਿ ਡਾਰਿਓ; ਅੰਭੈ ਅੰਭ ਮਿਲੋ ॥੪॥੩॥ ਸਾਰਗ ਮਹਲਾ ੫ ॥ ਅਬ ਪੂਛੇ; ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ; ਬਾਵਰ. ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ; ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ; ਲਾਦਿਓ ਕਾਲਰ, ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ; ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ. ਲਾਲੁ ਖੋਈ ਹੈ; ਫਿਰਿ ਇਹੁ ਅਉਸਰੁ. ਕਦਿ ਲਹਾ ॥੨॥ ਸਗਲ ਪਰਾਧ. ਏਕੁ ਗੁਣੁ ਨਾਹੀ; ਠਾਕੁਰੁ ਛੋਡਹ. ਦਾਸਿ ਭਜਹਾ ॥ ਆਈ ਮਸਟਿ, ਜੜਵਤ ਕੀ ਨਿਆਈ; ਜਿਉ ਤਸਕਰੁ, ਦਰਿ ਸਾਂਨੑਿਹਾ ॥੩॥ ਆਨ ਉਪਾਉ. ਨ ਕੋਊ ਸੂਝੈ; ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ. ਤਬ ਹੀ ਮਨ ਛੁਟੀਐ; ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥ ਸਾਰਗ ਮਹਲਾ ੫ ॥ ਮਾਈ ਧੀਰਿ ਰਹੀ; ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ; ਤਿਨੑ ਸਿਉ ਰੁਚੈ. ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ. ਪ੍ਰਿਅ ਪ੍ਰਿਅ ਮੁਖਿ ਟੇਰਉ; ਨਂ‍ੀਦ ਪਲਕ ਨਹੀ. ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ; ਬਿਨੁ ਪਿਰ. ਸਭੈ ਬਿਖੁ ਲਾਗਿਓ ॥੧॥
Источники и права