couponatlas.

Гуру Грантх Сахиб (гурмукхи): Анг 1204

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਛਉ ਪੂਛਉ. ਦੀਨ ਭਾਂਤਿ ਕਰਿ; ਕੋਊ ਕਹੈ. ਪ੍ਰਿਅ ਦੇਸਾਂਗਿਓ ॥ ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ; ਸੀਸੁ ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ. ਅਮੋਲ ਦਾਸਰੋ; ਦੇਂਉ ਸਾਧਸੰਗਤਿ. ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ; ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ. ਤਬ ਭੀਤਰਿ ਆਇਓ; ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ. ਰਸਿ ਮੰਗਲ ਗਾਏ; ਸਬਦੁ ਅਨਾਹਦੁ ਬਾਜਿਓ ॥੪॥੫॥ ਸਾਰਗ ਮਹਲਾ ੫ ॥ ਮਾਈ ਸਤਿ ਸਤਿ. ਸਤਿ ਹਰਿ; ਸਤਿ ਸਤਿ. ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ; ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ; ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ; ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ; ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ, ਖਟਹਿ ਬਿਨਾਸੀ; ਇਕਿ ਸਾਧ ਬਚਨ, ਨਿਹਚਲਾਧਾ ॥੨॥ ਰਾਜ ਬਿਨਾਸੀ. ਤਾਮ ਬਿਨਾਸੀ; ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ; ਇਕਿ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ ਆਪੇ; ਸਭੁ ਆਪਨ ਖੇਲੁ ਦਿਖਾਧਾ ॥ ਪਾਇਓ. ਨ ਜਾਈ, ਕਹੀ ਭਾਂਤਿ ਰੇ; ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥ ਸਾਰਗ ਮਹਲਾ ੫ ॥ ਮੇਰੈ ਮਨਿ; ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ; ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ; ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ. ਆਨੰਦ ਮੰਗਲ ਰੂਪ; ਤਹਾਂ ਸਦਾ ਸੁਖ ਸੰਪਦ ॥੧॥ ਜਹਾ ਸ੍ਰਵਨ ਹਰਿ ਕਥਾ. ਨ ਸੁਨੀਐ; ਤਹ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ, ਸਾਧਸੰਗਤਿ ਰਸੁ; ਤਹ ਸਘਨ ਬਾਸ ਫਲਾਂਨਦ ॥੨॥ ਬਿਨੁ ਸਿਮਰਨ. ਕੋਟਿ ਬਰਖ ਜੀਵੈ. ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ. ਗੋਬਿੰਦ ਭਜਨੁ ਕਰਿ; ਤਉ ਸਦਾ ਸਦਾ ਜੀਵਾਨਦ ॥੩॥ ਸਰਨਿ ਸਰਨਿ ਸਰਨਿ ਪ੍ਰਭ ਪਾਵਉ; ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ. ਪੂਰਿ ਰਹਿਓ ਹੈ ਸਰਬ ਮੈ; ਸਗਲ ਗੁਣਾ ਬਿਧਿ ਜਾਂਨਦ ॥੪॥੭॥ ਸਾਰਗ ਮਹਲਾ ੫ ॥ ਅਬ ਮੋਹਿ; ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ ਕਰੁਣਾਨਿਧਿ; ਤੇ ਤੇ. ਭਵਹਿ ਤਰਾਏ ॥੧॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ; ਸਹਸਾ ਗੁਰਹਿ ਗਵਾਏ ॥ ਜੋ ਚਾਹਤ ਸੋਈ ਹਰਿ ਕੀਓ; ਮਨ ਬਾਂਛਤ ਫਲ ਪਾਏ ॥੧॥ ਹਿਰਦੈ ਜਪਉ. ਨੇਤ੍ਰ ਧਿਆਨੁ ਲਾਵਉ; ਸ੍ਰਵਨੀ ਕਥਾ ਸੁਨਾਏ ॥
Источники и права