couponatlas.

Гуру Грантх Сахиб (гурмукхи): Анг 1208

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਗਲ ਪਦਾਰਥ ਸਿਮਰਨਿ ਜਾ ਕੈ; ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਸੁਆਮੀ ਤੇਰਾ; ਜੋ ਪੀਵੈ. ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ; ਆਗੈ ਦਰਗਹ ਹੋਇ ਖਲਾਸ ॥੧॥ ਸਰਨਿ ਤੁਮਾਰੀ ਆਇਓ ਕਰਤੇ; ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ. ਤੇਰੇ ਚਰਨ ਧਿਆਵਉ; ਨਾਨਕ. ਮਨਿ ਤਨਿ ਦਰਸ ਪਿਆਸ ॥੨॥੫॥੧੯॥ ਸਾਰਗ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਮਨ; ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ; ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ; ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ; ਠਾਹਰ ਨੀਕੀ ਧਿਆਨ ਕਉ ॥੧॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ; ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਥਾਨਾਂ; ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥ ਸਾਰਗ ਮਹਲਾ ੫ ॥ ਮਨ ਸਦਾ ਮੰਗਲ; ਗੋਬਿੰਦ ਗਾਇ ॥ ਰੋਗ ਸੋਗ ਤੇਰੇ ਮਿਟਹਿ ਸਗਲ ਅਘ; ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ; ਸਾਧੂ ਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ; ਜਮ ਤੇ ਹੋਵੈ ਧਰਮ ਰਾਇ ॥੧॥ ਏਕਸ ਬਿਨੁ. ਨਾਹੀ ਕੋ ਦੂਜਾ; ਆਨ. ਨ ਬੀਓ, ਲਵੈ ਲਾਇ ॥ ਮਾਤ ਪਿਤਾ ਭਾਈ, ਨਾਨਕ ਕੋ; ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥ ਸਾਰਗ ਮਹਲਾ ੫ ॥ ਹਰਿ ਜਨ; ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ. ਪਵਿਤ੍ਰ ਮਨ; ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥ ਮਾਰਗਿ ਚਲੇ. ਤਿਨੑੀ ਸੁਖੁ ਪਾਇਆ; ਜਿਨੑ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ ਅੰਧ ਕੂਪ ਮਹਿ; ਤੇ ਸਾਧੂ ਸੰਗਿ ਪਾਰਿ ਪਰੇ ॥੧॥ ਜਿਨੑ ਕੇ ਭਾਗ ਬਡੇ ਹੈ ਭਾਈ; ਤਿਨੑ ਸਾਧੂ ਸੰਗਿ ਮੁਖ ਜੁਰੇ ॥ ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ; ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥ ਸਾਰਗ ਮਹਲਾ ੫ ॥ ਹਰਿ ਜਨ; ਰਾਮ ਰਾਮ ਰਾਮ ਧਿਆਂਏ ॥ ਏਕ ਪਲਕ. ਸੁਖ ਸਾਧ ਸਮਾਗਮ; ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ; ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ. ਪਾਤਿਕ ਉਤਰਹਿ; ਹਰਿ ਨਾਮਾ ਉਰਿ ਧਾਰੈ ॥੧॥ ਜੋ ਜੋ ਸੁਨੈ ਰਾਮ ਜਸੁ ਨਿਰਮਲ; ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ. ਪਾਈਐ ਵਡਭਾਗਂ‍ੀ; ਮਨ ਤਨ ਹੋਇ ਬਿਗਾਸਾ ॥੨॥੪॥੨੩॥
Источники и права